ਮੋਹਾਲੀ ਦਾ ਸਭ ਤੋਂ ਵੱਡਾ ਮਾਲ ਅਚਾਨਕ ਬੰਦ, ਹਸਪਤਾਲ ਬਣਾਉਣ ਦੀ ਚਰਚਾ, ਬੇਰੁਜਗਾਰ ਹੋਏ ਸੈਂਕੜੇ ਲੋਕ

| Edited By: Kusum Chopra

| Apr 21, 2026 | 6:45 PM IST

ਪੰਜਾਬ ਦੇ ਮੋਹਾਲੀ ਵਿੱਚ VR ਪੰਜਾਬ ਮਾਲ, ਫਿਲਹਾਲ ਜਨਤਾ ਲਈ ਬੰਦ ਕਰ ਦਿੱਤਾ ਗਿਆ ਹੈ। ਮਾਲ ਪ੍ਰਬੰਧਕਾਂ ਨੇ 3 ਅਪ੍ਰੈਲ ਨੂੰ ਆਏ ਭੂਚਾਲ ਤੋਂ ਇਮਾਰਤ ਨੂੰ ਹੋਏ ਨੁਕਸਾਨ ਦਾ ਕਾਰਨ ਦੱਸਿਆ। ਕੰਪਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਪੂਰੇ ਢਾਂਚੇ ਦੀ ਵਿਸਤ੍ਰਿਤ ਢਾਂਚਾਗਤ ਸੁਰੱਖਿਆ ਸਮੀਖਿਆ (SSR) ਕੀਤੀ ਜਾਵੇਗੀ।

ਪੰਜਾਬ ਦੇ ਮੋਹਾਲੀ ਵਿੱਚ VR ਪੰਜਾਬ ਮਾਲ, ਫਿਲਹਾਲ ਜਨਤਾ ਲਈ ਬੰਦ ਕਰ ਦਿੱਤਾ ਗਿਆ ਹੈ। ਮਾਲ ਪ੍ਰਬੰਧਕਾਂ ਨੇ 3 ਅਪ੍ਰੈਲ ਨੂੰ ਆਏ ਭੂਚਾਲ ਤੋਂ ਇਮਾਰਤ ਨੂੰ ਹੋਏ ਨੁਕਸਾਨ ਦਾ ਕਾਰਨ ਦੱਸਿਆ। ਕੰਪਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਦੁਬਾਰਾ ਖੋਲ੍ਹਣ ਤੋਂ ਪਹਿਲਾਂ ਪੂਰੇ ਢਾਂਚੇ ਦੀ ਵਿਸਤ੍ਰਿਤ ਢਾਂਚਾਗਤ ਸੁਰੱਖਿਆ ਸਮੀਖਿਆ (SSR) ਕੀਤੀ ਜਾਵੇਗੀ। ਜੇਕਰ ਸਭ ਕੁਝ ਠੀਕ ਰਿਹਾ, ਤਾਂ ਇਸਨੂੰ ਦੁਬਾਰਾ ਖੋਲ ਦਿੱਤਾ ਜਾਵੇਗਾ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਮਾਲ ਕਿੰਨਾ ਚਿਰ ਬੰਦ ਰਹੇਗਾ। ਹਾਲਾਂਕਿ, ਇਸ ਅਚਾਨਕ ਬੰਦ ਹੋਣ ਨਾਲ ਸੈਂਕੜੇ ਕਰਮਚਾਰੀ ਬੇਰੁਜ਼ਗਾਰ ਹੋ ਸਕਦੇ ਹਨ ਅਤੇ ਦੁਕਾਨਦਾਰਾਂ ਲਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

Published on: Apr 21, 2026 06:43 PM IST
Follow Us