ਪੰਜਾਬ ‘ਚ AAP ਦੇ ਪ੍ਰਦਰਸ਼ਨ ਬਾਰੇ CM ਮਾਨ ਨਾਲ ਮੁਲਾਕਾਤ ਤੋਂ ਬਾਅਦ ਬਲਜੀਤ ਕੌਰ ਨੇ ਕੀ ਕਿਹਾ?
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਰਿਵਿਊ ਮੀਟਿੰਗ ਕਰ ਰਹੀ ਹੈ, ਜਿਸ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਕਿ ਪਾਰਟੀ ਦਾ ਪ੍ਰਦਰਸ਼ਨ ਅਜਿਹਾ ਕਿਉਂ ਰਿਹਾ। ਟੀਵੀ9 ਨੇ ਇਸ ਦੌਰਾਨ ਪੰਜਾਬ ਸਰਕਾਰ ਦੀ ਕੈਬਿਨੇਟ ਮੰਤਰੀ ਬਲਜੀਤ ਕੌਰ ਨਾਲ ਪੰਜਾਬ ਵਿੱਚ ਆਪ ਦੇ ਪ੍ਰਦਰਸ਼ਨ ਬਾਰੇ ਗੱਲ ਕੀਤੀ।
ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਉਮੀਦ ਮੁਤਾਬਕ ਸੀਟਾਂ ਨਹੀਂ ਜਿੱਤ ਪਾਈ। ਆਪ ਆਗੂਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਸ ਵਾਰ ਪਾਰਟੀ ਪੰਜਾਬ ਵਿੱਚ 13-0 ਨਾਲ ਸਫਾਇਆ ਕਰ ਦੇਵੇਗੀ। ਪਰ ਨਤੀਜੇ ਇਸ ਦੇ ਉਲਟ ਨਿਕਲੇ ਅਤੇ ਪਾਰਟੀ ਨੂੰ ਸਿਰਫ਼ 3 ਸੀਟਾਂ ਹੀ ਮਿਲੀਆਂ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਰਿਵਿਊ ਮੀਟਿੰਗ ਕਰ ਰਹੀ ਹੈ, ਜਿਸ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਕਿ ਪਾਰਟੀ ਦਾ ਪ੍ਰਦਰਸ਼ਨ ਅਜਿਹਾ ਕਿਉਂ ਰਿਹਾ। ਟੀਵੀ9 ਨੇ ਇਸ ਦੌਰਾਨ ਪੰਜਾਬ ਸਰਕਾਰ ਦੀ ਕੈਬਿਨੇਟ ਮੰਤਰੀ ਬਲਜੀਤ ਕੌਰ ਨਾਲ ਪੰਜਾਬ ਵਿੱਚ ਆਪ ਦੇ ਪ੍ਰਦਰਸ਼ਨ ਬਾਰੇ ਗੱਲ ਕੀਤੀ। ਦੇਖੋ ਵੀਡੀਓ…