ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

WITT: ਟੀਵੀ-9 ਨੈੱਟਵਰਕ ਦੇ ਸ਼ਾਨਦਾਰ ਮੰਚ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ​​ਇਨ੍ਹਾਂ ਮੁੱਦਿਆਂ ‘ਤੇ ਬੋਲੇ

ਪ੍ਰਧਾਨ ਨਰੇਂਦਰ ਮੋਦੀ ਨੇ ਕਿਹਾ ਕਿ ਆਉਣ ਵਾਲੇ 5 ਸਾਲ ਬਹੁਤ ਮਹੱਤਵਪੂਰਨ ਹਨ। ਨਰੇਂਦਰ ਮੋਦੀ ਨੇ ਕਿਹਾ ਕਿ ਆਪਣੇ ਤੀਜੇ ਕਾਰਜਕਾਲ ਵਿੱਚ ਅਸੀਂ ਭਾਰਤ ਦੀ ਸਮਰੱਥਾ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਾ ਹੈ। ਵਿਕਸਿਤ ਭਾਰਤ ਦੇ ਵਿਕਾਸ ਦੀ ਯਾਤਰਾ ਵਿੱਚ ਆਉਣ ਵਾਲੇ 5 ਸਾਲ ਸਾਡੇ ਦੇਸ਼ ਦੀ ਤਰੱਕੀ ਅਤੇ ਪ੍ਰਸ਼ੰਸਾ ਦੇ ਸਾਲ ਹਨ।

tv9-punjabi
TV9 Punjabi | Updated On: 29 Feb 2024 21:56 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ TV9 ਨੈੱਟਵਰਕ ਦੇ ਗਲੋਬਲ ਸਮਿਟ ‘What India Thinks Today’ ਵਿੱਚ ਹਿੱਸਾ ਲਿਆ। ਇੱਥੇ ਪੀਐਮ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਵਿਸ਼ਾਲ ਮੰਚ ‘ਤੇ ਪ੍ਰਧਾਨ ਮੰਤਰੀ ਨੇ ਪਿਛਲੇ 10 ਸਾਲਾਂ ‘ਚ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦੀਆਂ ਟਾਪ-5 ਅਰਥਵਿਵਸਥਾਵਾਂ ਵਿੱਚ ਆ ਗਿਆ ਹੈ। ਅੱਜ ਮਹੱਤਵਪੂਰਨ ਨੀਤੀਆਂ ਜਲਦ ਬਣਾਈਆਂ ਜਾਂਦੀਆਂ ਹਨ ਅਤੇ ਫੈਸਲੇ ਵੀ ਜਲਦ ਲਏ ਜਾਂਦੇ ਹਨ। 21ਵੀਂ ਸਦੀ ਦੇ ਭਾਰਤ ਨੇ ਛੋਟਾ ਸੋਚਣਾ ਛੱਡ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਜੋ ਵੀ ਕਰਦੇ ਹਾਂ ਉਹ ਸਭ ਤੋਂ ਵਧੀਆ ਅਤੇ ਵੱਡੇ ਪੱਧਰ ‘ਤੇ ਕੀਤਾ ਜਾਂਦਾ ਹੈ। ਭਾਰਤ ਦੀਆਂ ਪ੍ਰਾਪਤੀਆਂ ਦੇਖ ਕੇ ਦੁਨੀਆ ਹੈਰਾਨ ਹੈ। ਦੁਨੀਆ ਭਾਰਤ ਦੇ ਨਾਲ ਚੱਲਣ ਦੀ ਉਡੀਕ ਕਰ ਰਹੀ ਹੈ। ਭਾਰਤੀਆਂ ਦਾ ਸਰਕਾਰ ਅਤੇ ਸਿਸਟਮ ਵਿੱਚ ਭਰੋਸਾ ਵਧ ਰਿਹਾ ਹੈ।

ਪੀਐਮ ਮੋਦੀ ਨੇ ਕਿਹਾ ਕਿ 2014 ਤੱਕ ਦੇਸ਼ ਵਿੱਚ ਮਿਊਚਲ ਫੰਡਾਂ ਵਿੱਚ 9 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਸੀ। ਅੱਜ ਇਹ ਅੰਕੜਾ 52 ਲੱਖ ਕਰੋੜ ਰੁਪਏ ਹੋ ਗਿਆ ਹੈ। ਜਿੱਥੇ ਲੋਕਾਂ ਦੇ ਅੰਦਾਜ਼ੇ ਲੱਗ ਜਾਂਦੇ ਹਨ, ਅਸੀਂ ਉਸ ਤੋਂ ਵੀ ਅੱਗੇ ਸਾਬਤ ਹੋਏ ਹਾਂ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਆਉਣ ਵਾਲੇ 5 ਸਾਲ ਬਹੁਤ ਮਹੱਤਵਪੂਰਨ ਹਨ। ਆਪਣੇ ਤੀਜੇ ਕਾਰਜਕਾਲ ਵਿੱਚ ਸਾਨੂੰ ਭਾਰਤ ਦੀ ਸਮਰੱਥਾ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਾ ਹੈ। ਇੱਕ ਵਿਕਸਤ ਭਾਰਤ ਦੀ ਸੰਕਲਪ ਯਾਤਰਾ ਵਿੱਚ ਆਉਣ ਵਾਲੇ 5 ਸਾਲ ਸਾਡੇ ਦੇਸ਼ ਲਈ ਤਰੱਕੀ ਅਤੇ ਪ੍ਰਸ਼ੰਸਾ ਦੇ ਸਾਲ ਹਨ।

Follow Us
Latest Stories
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...