WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ ‘ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਜਲਦੀ ਹੀ ਆਪਣੀ ਟੂ-ਸਟੈਪ ਵੈਰੀਫਿਕੇਸ਼ਨ ਨੂੰ ਅਪਗ੍ਰੇਡ ਕਰਨ ਵਾਲਾ ਹੈ। ਯੂਜਰਸ ਦੀ ਸੁਰੱਖਿਆ ਨੂੰ ਵਧਾਉਣ ਲਈ, 6-ਅੰਕਾਂ ਦੇ ਪਿੰਨ ਦੀ ਬਜਾਏ ਮਜ਼ਬੂਤ ਪਾਸਵਰਡ ਦੀ ਵਰਤੋਂ ਕੀਤੀ ਜਾਵੇਗੀ। ਇਹ ਬਦਲਾਅ ਖਾਤਿਆਂ ਨੂੰ ਔਨਲਾਈਨ ਧੋਖਾਧੜੀ ਅਤੇ ਅਣਅਧਿਕਾਰਤ ਪਹੁੰਚ ਤੋਂ ਬਿਹਤਰ ਢੰਗ ਨਾਲ ਸੁਰੱਖਿਅਤ ਕਰੇਗਾ, ਖਾਸ ਕਰਕੇਬੈਂਕਿੰਗ ਜਾਂ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਵਾਲੇ ਯੂਜਰਸ ਲਈ ਫਾਇਦੇਮੰਦ ਹੋਵੇਗਾ।

Published on: Jul 29, 2026 05:01 PM
Follow Us
Latest Videos
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ