WITT 2025: ਮੁੱਖ ਮੰਤਰੀ ਮਾਨ ਦਾ TV9 ਇੰਟਰਵਿਊ – ਕਾਮੇਡੀ, ਰਾਜਨੀਤੀ ਅਤੇ ਗੱਠਜੋੜ ‘ਤੇ ਗੱਲਬਾਤ
ITT Global Summit 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ TV9 ਨਿਊਜ਼ ਨੈੱਟਵਰਕ 'ਤੇ ਆਪਣੇ ਵਿਅੰਗ, ਰਾਜਨੀਤਿਕ ਵਿਚਾਰਾਂ ਅਤੇ ਕਾਂਗਰਸ ਨਾਲ ਭਵਿੱਖ ਦੇ ਗੱਠਜੋੜ ਦੀ ਸੰਭਾਵਨਾ ਬਾਰੇ ਚਰਚਾ ਕੀਤੀ।
WITT Global Summit 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ TV9 ਨਿਊਜ਼ ਨੈੱਟਵਰਕ ‘ਤੇ ਆਪਣੇ ਵਿਅੰਗ, ਰਾਜਨੀਤਿਕ ਵਿਚਾਰਾਂ ਅਤੇ ਕਾਂਗਰਸ ਨਾਲ ਭਵਿੱਖ ਦੇ ਗੱਠਜੋੜ ਦੀ ਸੰਭਾਵਨਾ ਬਾਰੇ ਚਰਚਾ ਕੀਤੀ। ਉਨ੍ਹਾਂ ਰਾਜਨੀਤੀ ਵਿੱਚ ਬਦਲਦੇ ਸਮੀਕਰਨਾਂ ‘ਤੇ ਚਾਨਣਾ ਪਾਇਆ ਅਤੇ ਕਿਹਾ ਕਿ ਰਾਜਨੀਤੀ ਵਿੱਚ ਕੁਝ ਵੀ ਸੰਭਵ ਹੈ। ਉਹਨਾਂ ਨੇ ਆਪਣੇ ਹਾਸੇ-ਮਜ਼ਾਕ ਦੀਆਂ ਉਦਾਹਰਣਾਂ ਵੀ ਸਾਂਝੀਆਂ ਕੀਤੀਆਂ ਅਤੇ ਕਾਮੇਡੀ ਅਤੇ ਦੁਰਵਿਵਹਾਰ ਵਿੱਚ ਅੰਤਰ ‘ਤੇ ਜ਼ੋਰ ਦਿੱਤਾ। ਉਹਨਾਂ ਨੇ ਰਾਜੂ ਸ਼੍ਰੀਵਾਸਤਵ ਨੂੰ ਵੀ ਯਾਦ ਕੀਤਾ।
Published on: Mar 29, 2025 08:20 PM
Latest Videos
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...