WITT: PM ਦੇ ਅਹੁਦੇ ‘ਤੇ ਦਾਅਵੇਦਾਰੀ ਦੇ ਸਵਾਲ ‘ਤੇ ਮੱਲਿਕਾਰਜੁਨ ਖੜਗੇ ਨੇ ਕੀ ਕਿਹਾ?
ਮਲਿਕਾਰਜੁਨ ਖੜਗੇ ਨੇ ਰਾਮ ਮੰਦਰ 'ਤੇ ਬਿਆਨ ਦਿੰਦੇ ਹੋਏ ਕਿਹਾ ਕਿ ਹਰ ਕਿਸੇ ਦੀ ਆਸਥਾ ਵੱਖਰੀ ਹੁੰਦੀ ਹੈ। ਹਰ ਵਿਅਕਤੀ ਇੱਕ ਵੱਖਰੇ ਰੱਬ ਨੂੰ ਮੰਨਦਾ ਹੈ। ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਹਨ। ਭਾਜਪਾ ਵਾਲੇ ਲੋਕ ਧਰਮ ਅਤੇ ਰਾਜਨੀਤੀ ਨੂੰ ਮਿਲਾ ਕੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ।
ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਗਠਜੋੜ ‘ਚ ਪ੍ਰਧਾਨ ਮੰਤਰੀ ਉਮੀਦਵਾਰ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੈ। ਮੈਂ ਇਹ ਨਹੀਂ ਕਹਿਣਾ ਚਾਹੁੰਦਾ ਕਿ ਦੇਰੀ ਦਾ ਕਾਰਨ ਕੀ ਹੈ। ਰਾਮ ਮੰਦਰ ‘ਤੇ ਬਿਆਨ ਦਿੰਦੇ ਹੋਏ ਖੜਗੇ ਨੇ ਕਿਹਾ ਕਿ ਹਰ ਕਿਸੇ ਦੀ ਆਸਥਾ ਵੱਖਰੀ ਹੁੰਦੀ ਹੈ। ਹਰ ਵਿਅਕਤੀ ਇੱਕ ਵੱਖਰੇ ਰੱਬ ਨੂੰ ਮੰਨਦਾ ਹੈ। ਰਾਜਨੀਤੀ ਅਤੇ ਧਰਮ ਵੱਖੋ-ਵੱਖਰੇ ਹਨ। ਭਾਜਪਾ ਵਾਲੇ ਲੋਕ ਧਰਮ ਅਤੇ ਰਾਜਨੀਤੀ ਨੂੰ ਮਿਲਾ ਕੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹਾ ਕਰਨਾ ਠੀਕ ਨਹੀਂ ਹੈ। ਵੀਡੀਓ ਦੇਖੋ
Latest Videos