ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ

Oct 26, 2025 | 8:21 PM IST

ਵਾਈ. ਪੂਰਨ ਕੁਮਾਰ ਨੇ ਆਪਣੇ ਘਰ ਵਿਖੇ ਆਪਣੇ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਦਿੱਤੀ ਸੀ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਉਹਨਾਂ ਵੱਲੋਂ ਲਿਖੇ ਖੁਦਕੁਸ਼ੀ ਨੋਟ ਵਿੱਚ ਉਹਨਾਂ ਨੇ ਹਰਿਆਣਾ ਦੇ ਡੀਜੀਪੀ ਸਮੇਤ ਹੋਰ ਲੀਡਰਾਂ ਤੇ ਸਿਆਸੀ ਦਬਾਅ ਪਾਉਣ ਅਤੇ ਜਾਤੀਵਾਦੀ ਭੇਦਭਾਵ ਦੇ ਇਲਜ਼ਾਮ ਲਗਾਏ ਸਨ।

ਹਰਿਆਣਾ ਦੇ ADGP ਵਾਈ. ਪੂਰਨ ਕੁਮਾਰ ਦੀ ਅੱਜ ਪੰਚਕੁਲਾ ਵਿਖੇ ਅੰਤਿਮ ਅਰਦਾਸ ਕੀਤੀ ਗਈ, ਜਿੱਥੇ ਵੱਡੇ ਸਿਆਸੀ ਆਗੂ ਉਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਜ਼ਿਕਰਯੋਗ ਹੈ ਕਿ ਵਾਈ. ਪੂਰਨ ਕੁਮਾਰ ਨੇ ਆਪਣੇ ਘਰ ਵਿਖੇ ਆਪਣੇ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਦਿੱਤੀ ਸੀ। ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਉਹਨਾਂ ਵੱਲੋਂ ਲਿਖੇ ਖੁਦਕੁਸ਼ੀ ਨੋਟ ਵਿੱਚ ਉਹਨਾਂ ਨੇ ਹਰਿਆਣਾ ਦੇ ਡੀਜੀਪੀ ਸਮੇਤ ਹੋਰ ਲੀਡਰਾਂ ਤੇ ਸਿਆਸੀ ਦਬਾਅ ਪਾਉਣ ਅਤੇ ਜਾਤੀਵਾਦੀ ਭੇਦਭਾਵ ਦੇ ਇਲਜ਼ਾਮ ਲਗਾਏ ਸਨ।