BJP-SAD ਦਾ ਗੱਠਜੋੜ ਪੰਜਾਬ ਦੇ ਲੋਕ ਸਵੀਕਾਰ ਨਹੀਂ ਕਰਨਗੇ: ਖਹਿਰਾ
×
BJP-SAD ਦਾ ਗੱਠਜੋੜ ਪੰਜਾਬ ਦੇ ਲੋਕ ਸਵੀਕਾਰ ਨਹੀਂ ਕਰਨਗੇ: ਖਹਿਰਾ
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਹਮਲਾਵਰ ਹਨ। ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਇਸਨੂੰ ਲੈ ਕੇ ਦੋਵਾਂ ਪਾਰਟੀਆਂ ਤੇ ਤਿੱਖੇ ਸਿਆਸੀ ਹਮਲੇ ਬੋਲੇ। ਉਨ੍ਹਾਂ ਨੇ ਕਿਹਾ ਕਿ ਇਹ ਗੱਠਜੋੜ ਪੂਰੀ ਤਰ੍ਹਾਂ ਨਾਲ ਸਿਧਾਂਤਹੀਣ ਸਮਝੌਤਾ ਹੈ। ਵੇਖੋ ਵੀਡੀਓ…
TV9 Punjabi