Bomb Threat To Amitabh Bachchan House: ਮੈਗਾਸਟਾਰ ਅਮਿਤਾਭ ਬੱਚਨ ਦੇ ਘਰ ਜਲਸਾ ਅਤੇ ਮੁੰਬਈ ਦੇ ਮੇਅਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਮਿਲੀ ਹੈ, ਜਿਸਤੋਂ ਬਾਅਦ ਮੁੰਬਈ ਪੁਲਿਸ ਅਤੇ ਬੰਬ ਸਕੁਐਡ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।