ਭਾਜਪਾ-ਅਕਾਲੀ ਦਲ ਗਠਜੋੜ ਜਰੂਰੀ ਨਹੀਂ, ਮਜਬੂਰੀ ਹੈ- ਕਾਂਗਰਸ
×
ਭਾਜਪਾ-ਅਕਾਲੀ ਦਲ ਗਠਜੋੜ ਜਰੂਰੀ ਨਹੀਂ, ਮਜਬੂਰੀ ਹੈ- ਕਾਂਗਰਸ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਪ੍ਰਤੀਕਰਮ ਵੀ ਸਾਹਮਣੇ ਆ ਰਹੇ ਹਨ। ਕਾਂਗਰਸ ਤਾਂ ਇਸਨੂੰ ਲੈ ਕੇ ਕਾਫੀ ਹਮਲਾਵਰ ਦਿਖਾਈ ਦੇ ਰਹੀ ਹੈ। ਕਾਂਗਰਸ ਆਗੂ ਰਾਜਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਇਹ ਗਠਜੋੜ ਜਰੂਰੀ ਨਹੀਂ, ਮਜਬੂਰੀ ਹੈ। ਵੇਖੋ ਵੀਡੀਓ….
TV9 Punjabi