Delhi Pollution: ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਦੀ ਸਥਿਤੀ ਹੋਰ ਵੀ ਵਿਗੜ ਸਕਦੀ ਹੈ।