ਦਿੱਲੀ-NCR ‘ਚ ਹਵਾ ਪ੍ਰਦੂਸ਼ਣ, GRAP ਦੀਆਂ ਸਖ਼ਤ ਪਾਬੰਦੀਆਂ ਲਾਗੂ

×

ਦਿੱਲੀ-NCR ‘ਚ ਹਵਾ ਪ੍ਰਦੂਸ਼ਣ, GRAP ਦੀਆਂ ਸਖ਼ਤ ਪਾਬੰਦੀਆਂ ਲਾਗੂ

ਦਿੱਲੀ-NCR ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ, GRAP ਦੇ ਤਹਿਤ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਸਾਰੀ ਦੇ ਕੰਮਾਂ ‘ਤੇ ਪਾਬੰਦੀ ਦੇ ਨਾਲ-ਨਾਲ ਦਿੱਲੀ, ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਕਰਮਚਾਰੀਆਂ ਨੂੰ ਵਰਕ ਫਰਾਮ ਹੋਮ ਕਰਨਾ ਹੋਵੇਗਾ। ਇਹ ਪਾਬੰਦੀਆਂ 20 ਨਵੰਬਰ ਤੱਕ ਲਾਗੂ ਰਹਿਣਗੀਆਂ ਤਾਂ ਜੋ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋ ਸਕੇ।

TV9 Punjabi