ਜਲੰਧਰ: ਕਾਰੋਬਾਰੀ ਦਾ ਕਤਲ, ਸ਼ਿਵ ਸੈਨਾ ਆਗੂ ਦੇ ਪੁੱਤਰ ‘ਤੇ ਇਲਜ਼ਾਮ

×

ਜਲੰਧਰ: ਕਾਰੋਬਾਰੀ ਦਾ ਕਤਲ, ਸ਼ਿਵ ਸੈਨਾ ਆਗੂ ਦੇ ਪੁੱਤਰ ‘ਤੇ ਇਲਜ਼ਾਮ

ਜਲੰਧਰ ਦੇ ਮਖਦੂਮਪੁਰਾ ਇਲਾਕੇ ‘ਚ ਮੰਗਲਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਪ੍ਰਾਪਰਟੀ ਤੇ ਫਾਈਨਾਂਸ ਕਾਰੋਬਾਰੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ ਵਾਸੀ ਮਖਦੂਮਪੁਰਾ ਵਜੋਂ ਹੋਈ ਹੈ।

Davinder Kumar