Nepal Helicopter Crash: ਨੇਪਾਲ ਦੇ ਐਵਰੈਸਟ ਬੇਸ ਕੈਂਪ ‘ਤੇ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਕੇ ਕ੍ਰੈਸ਼ ਹੋ ਗਏ। ਇਸ ਹਾਦਸੇ ਵਿੱਚ ਇੱਕ ਵਿਦੇਸ਼ੀ ਨਾਗਰਿਕ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖ਼ਮੀ ਹੋਏ ਹਨ। ਇਹ ਘਟਨਾ ਨੇਪਾਲ ਦੇ ਮਾਊਂਟ ਐਵਰੈਸਟ ਖੇਤਰ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰ ਫਿਸ਼ ਟੇਲ ਏਅਰ ਅਤੇ ਡਾਇਨੇਸਟੀ ਏਅਰ ਦੇ ਸਨ।