ਤਰਨਤਾਰਨ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦੇ ਪਤੀ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਕਥਿਤ ਤੌਰ ‘ਤੇ ਨਸ਼ਾ ਤਸਕਰਾਂ ਨੇ ਸਰਪੰਚ ਦੇ ਪਤੀ ‘ਤੇ ਫਾਈਰਿੰਗ ਕੀਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।