ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨ ਚੱਲੇਗੀ ਲੂ, 28 ਅਪ੍ਰੈਲ ਤੱਕ ਮੀਂਹ ਦੀ ਨਹੀਂ ਕੋਈ ਉਮੀਦ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ ਹੁਣ 35 ਡਿਗਰੀ ਤੋਂ 40 ਡਿਗਰੀ ਦੇ ਵਿਚਕਾਰ ਹੈ। ਦੁਪਹਿਰ ਵੇਲੇ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਵੀ ਦਿੱਤੀ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵਧਿਆ ਹੈ।

ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨ ਚੱਲੇਗੀ ਲੂ, 28 ਅਪ੍ਰੈਲ ਤੱਕ ਮੀਂਹ ਦੀ ਨਹੀਂ ਕੋਈ ਉਮੀਦ
Follow Us
tv9-punjabi
| Updated On: 23 Apr 2025 08:23 AM

ਪੰਜਾਬ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵਧਿਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਤੋਂ ਤਿੰਨ ਦਿਨਾਂ ਲਈ, ਯਾਨੀ 25 ਅਪ੍ਰੈਲ ਤੱਕ ਕੁਝ ਥਾਵਾਂ ‘ਤੇ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ।

ਉੱਤਰੀ ਪਾਕਿਸਤਾਨ ਦੇ ਗੁਆਂਢ ਵਿੱਚ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਵੈਸਟਰਨ ਡਿਸਟਰਬਨ ਹੁਣ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਅਤੇ ਕਸ਼ਮੀਰ ਦੇ ਉੱਪਰ ਸਥਿਤ ਹੈ। ਇਹ ਪੰਜਾਬ ਵਿੱਚ ਇੱਕ ਟ੍ਰੈਫ਼ (ਘੱਟ ਦਬਾਅ ਵਾਲਾ ਖੇਤਰ) ਬਣਾ ਰਿਹਾ ਹੈ। ਹਾਲਾਂਕਿ, ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹੇਗਾ।

ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 35 ਡਿਗਰੀ ਤੋਂ ਵੱਧ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ ਹੁਣ 35 ਡਿਗਰੀ ਤੋਂ 40 ਡਿਗਰੀ ਦੇ ਵਿਚਕਾਰ ਹੈ। ਦੁਪਹਿਰ ਵੇਲੇ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ ਵੀ ਦਿੱਤੀ ਹੈ। ਇਸ ਦੇ ਨਾਲ ਹੀ ਗਰਮੀ ਨਾਲ ਬਿਮਾਰ ਹੋਣ ਵਾਲੇ ਮਰੀਜ਼ਾਂ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਸਤਰੇ ਰਾਖਵੇਂ ਰੱਖੇ ਗਏ ਹਨ। ਇਸ ਵਾਰ ਸੂਬੇ ‘ਚ 48% ਬਾਰਿਸ਼ ਘੱਟ ਹੋਈ ਹੈ। ਇਸ ਵਾਰ ਸਿਰਫ਼ 0.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ 38.7 ਡਿਗਰੀ ਦਰਜ ਕੀਤੀ ਗਈ। ਇਸ ਵਿੱਚ 2.1 ਡਿਗਰੀ ਦਾ ਵਾਧਾ ਹੋਇਆ ਹੈ।

ਅੱਜ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ ਦੇ ਵਿੱਚ ਅੱਜ ਮੌਸਮ ਸਾਫ ਰਹੇਗਾ। ਤੇਜ਼ ਧੂਪ ਨਿਕਲੇਗੀ। ਤਾਪਮਾਨ 23 ਤੋਂ 38 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੀ ਉਮੀਦ ਹੈ।

ਪਟਿਆਲਾ ਦੇ ਵਿੱਚ ਅੱਜ ਮੌਸਮ ਸਾਫ ਰਹੇਗਾ। ਤੇਜ਼ ਧੂਪ ਨਿਕਲੇਗੀ। ਤਾਪਮਾਨ 23 ਤੋਂ 38 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੀ ਉਮੀਦ ਹੈ।

ਮੁਹਾਲੀ ਦੇ ਵਿੱਚ ਅੱਜ ਮੌਸਮ ਸਾਫ ਰਹੇਗਾ। ਤੇਜ਼ ਧੂਪ ਨਿਕਲੇਗੀ। ਤਾਪਮਾਨ 23 ਤੋਂ 38 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੀ ਉਮੀਦ ਹੈ।

ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...