AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Himachal Land Slides: ਕੁੱਲੂ-ਮੰਡੀ ‘ਚ ਹੜ ਵਰਗੇ ਹਾਲਾਤ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ

Heavy Rainfall in Himachal: ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ ਵਰਗੀ ਸਥਿਤ ਬਣੀ ਹੋਈ ਹੈ। ਲੈਂਡ ਸਲਾਈਡਿੰਗ ਕਰਕੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ ਹੈ।

Himachal Land Slides: ਕੁੱਲੂ-ਮੰਡੀ 'ਚ ਹੜ ਵਰਗੇ ਹਾਲਾਤ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ
abhishek-thakur
| Updated On: 26 Jun 2023 10:21 AM IST
Share
Kullu Mandi Rain Today: ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਕਾਰਨ ਕਈ ਹੜ ਵਰਗੇ ਹਾਲਾਤ ਬਣੇ ਹੋਏ ਹਨ। ਹਿਮਾਚਲ ਦੇ ਕਈ ਜਿਲ੍ਹੀਆਂ ਵਿੱਚ ਲਗਾਰਾਤ ਹੋ ਰਹੀ ਬਾਰਿਸ਼ ਕਾਰਨ ਲੋਕਾਂ ਦੇ ਮਕਾਨ ਅਤੇ ਵਾਹਨ ਪਾਣੀ ਵਿੱਚ ਰੁੜ੍ਹ ਗਏ। ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਲੈਂਡ ਸਲਾਈਡਿੰਗ (Land Slide) ਕਰਕੇ ਹਾਲੇ ਵੀ ਬੰਦ ਹੈ। ਫਿਲਹਾਲ ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ

ਭਾਰੀ ਮੀਂਹ ਕਾਰਨ ਅਤੇ ਲੈਂਡ ਸਲਾਈਡਿੰਗ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਤੋਂ ਰਾਹਤ ਮਿਲਦੀ ਹੈ ਤਾਂ ਅੱਜ ਹਾਈਵੇਅ ਨੂੰ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਈਵੇਅ (Highway) ਦੇ ਦੋਵੇਂ ਪਾਸੇ ਫਸੇ ਸੈਲਾਨੀਆਂ ਨੂੰ ਵਾਪਸ ਲਿਆਉਣ ਅਤੇ ਨੇੜਲੇ ਸ਼ਹਿਰਾਂ ਵਿੱਚ ਠਹਿਰਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਮੰਡੀ, ਸੋਲਨ ਅਤੇ ਕਾਂਗੜਾ ਜ਼ਿਲ੍ਹਾ ਮੀਂਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ। ਮੌਸਮ ਵਿਭਾਗ (Department of Meteorology) ਨੇ ਭਾਰੀ ਮੀਂਹ, ਤੂਫਾਨ ਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਵੀ ਕੀਤੀ ਹੈ। ਲੋਕਾਂ ਨੂੰ ਸਫਰ ਕਰਨ ਦੀ ਸਲਾਹ ਵੀ ਦਿੱਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...