AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਧੁੰਦ ਦਾ ਕਹਿਰ, ਸ਼ਾਮ ਨੂੰ 15 ਜ਼ਿਲ੍ਹਿਆਂ ਵਿੱਚ ਲਈ ਅਲਰਟ ਜਾਰੀ; ਚੰਡੀਗੜ੍ਹ ਵਿੱਚ ਵਧੀ ਠੰਢ

Punjab Chandigarh Fog Alert: ਧੁੰਦ ਵਿੱਚ ਅਜਿਹੇ ਹਾਲਾਤ ਬਣੇ ਕਿ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ਤੇ ਵਿਜ਼ੀਬਿਲਟੀ 10 ਤੋਂ 15 ਮੀਟਰ ਤੱਕ ਰਹਿ ਗਈ। ਜਿਸ ਨਾਲ ਲੋਕ ਐਕਸੀਡੈਂਟ ਦੇ ਡਰ ਕਾਰਨ ਗੱਡੀਆਂ ਹੌਲੀ ਚਲਾਉਂਦੇ ਦੇਖੇ ਗਏ।

ਪੰਜਾਬ 'ਚ ਧੁੰਦ ਦਾ ਕਹਿਰ, ਸ਼ਾਮ ਨੂੰ 15 ਜ਼ਿਲ੍ਹਿਆਂ ਵਿੱਚ ਲਈ ਅਲਰਟ ਜਾਰੀ; ਚੰਡੀਗੜ੍ਹ ਵਿੱਚ ਵਧੀ ਠੰਢ
tv9-punjabi
| Updated On: 04 Feb 2026 16:34 PM IST

ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰੇ ਸੰਘਣੀ ਧੁੰਦ ਰਹੀ। ਧੁੰਦ ਵਿੱਚ ਅਜਿਹੇ ਹਾਲਾਤ ਬਣੇ ਕਿ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ਤੇ ਵਿਜ਼ੀਬਿਲਟੀ 10 ਤੋਂ 15 ਮੀਟਰ ਤੱਕ ਰਹਿ ਗਈ। ਜਿਸ ਨਾਲ ਲੋਕ ਐਕਸੀਡੈਂਟ ਦੇ ਡਰ ਕਾਰਨ ਗੱਡੀਆਂ ਹੌਲੀ ਚਲਾਉਂਦੇ ਦੇਖੇ ਗਏ।

ਉੱਥੇ ਹੀ ਸਵੇਰ ਵੇਲੇ ਜਲੰਧਰ ਦੇ ਸ੍ਰੀ ਗੁਰੂ ਰਵੀਦਾਸ ਹਵਾਈ ਅੱਡੇ (ਪਹਿਲਾਂ ਆਦਮਪੁਰ ਏਅਰਪੋਰਟ) ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਅੰਮ੍ਰਿਤਸਰ, ਹਲਵਾਰਾ ਅਤੇ ਬਠਿੰਡਾ ਹਵਾਈ ਅੱਡੇ ਤੇ ਵੀ ਧੁੰਦ ਕਾਰਨ ਵਿਜੀਬਿਲਟੀ 500 ਮੀਟਰ ਤੱਕ ਰਹੀ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਸ਼ਾਮ ਨੂੰ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੁੜ ਵੱਧ ਰਹੀ ਠੰਡ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਕਾਫੀ ਫਾਈਦਾ ਹੋਵੇਗਾ।

ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਕ, ਸ਼ਾਮ ਵੇਲੇ 15 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫ਼ਿਰੋਜ਼ਪੁਰ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਵਿੱਚ ਧੁੰਦ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਅੰਬਾਲਾ ਅਤੇ ਅੰਬਾਲਾ ਤੋਂ ਦਿੱਲੀ ਹਾਈਵੇਅ ਤੇ ਜਾਣ ਵਾਲੇ ਲੋਕਾਂ ਨੂੰ ਪੂਰੇ ਰਸਤੇ ਅੰਸਕ ਤੌਰ ‘ਤੇ ਬੱਦਲਵਾਈ ਵਾਲਾ ਅਸਮਾਨ ਦਿਖਾਈ ਦੇਵੇਗਾ।

ਤਾਪਮਾਨ ਵਿੱਚ 0.5 ਡਿਗਰੀ ਗਿਰਵਾਟ

ਬੀਤੇ ਪਿਛਲੇ 24 ਘੰਟਿਆਂ ਵਿੱਚ ਵੱਧ ਤੋ ਵੱਧ ਤਾਪਮਾਨ ਵਿੱਚ 0.5 ਡਿਗਰੀ ਡਿੱਗਿਆ ਹੈ। ਜਿਸ ਨਾਲ ਠੰਡ ਵਿੱਚ ਵਾਧਾ ਹੋਇਆ ਹੈ। ਅੰਮ੍ਰਿਤਸਰ ਅਤੇ ਬਠਿੰਡਾ ਸਭ ਤੋਂ ਜ਼ਿਆਦਾ ਠੰਡੇ ਰਹੇ। ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਹੋਈ ਹੈ। ਇਸ ਕਾਰਨ ਇੱਥੇ ਵੀ ਠੰਡ ਜ਼ਿਆਦਾ ਹੈ। ਉਥੇ ਹੀ ਸਵੇਰ ਦੀ ਸੰਘਣੀ ਧੁੰਦ ਕਾਰਨ ਲੁਧਿਆਣਾ ਵਿੱਚ ਰੋਡ ‘ਤੇ ਟਰੱਕ ਪਲਟ ਗਿਆ। ਫਤਿਹਗੜ੍ਹ ਸਾਹਿਬ ਵਿੱਚ ਨੈਸ਼ਨਲ ਹਾਈਵੇਅ ਤੇ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਜਾ ਟਕਰਾਈ। ਬਰਨਾਲਾ ਵਿੱਚ ਸਕਾਰਪਿਓ ਕਾਰ ਦੀਵਾਰ ਤੋੜ ਕੇ ਘਰ ਵਿੱਚ ਦਾਖਲ ਹੋ ਗਈ। ਗੁਰਦਾਸਪੁਰ ਵਿੱਚ ਵਿੱਚ ਸਕੂਲ ਬੈਨ ਦੀਵਾਨ ਨਾਲ ਜਾ ਟਕਰਾਈ।

Follow Us
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...