AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ਦੇ ਕਈ ਇਲਾਕਿਆਂ ‘ਚ ਪੈ ਰਿਹਾ ਮੀਂਹ: ਮੋਹਾਲੀ ‘ਚ ਛਾਇਆ ਹਨੇਰਾ, ਚੱਲ ਰਹੀਆਂ ਤੇਜ਼ ਹਵਾਵਾਂ

Punjab Chandigarh Heavy Rainfall: ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਦਿਨ ਦੇ ਹਾਲਾਤ ਰਾਤ ਵਰਗੇ ਹੋ ਗਏ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।

ਪੰਜਾਬ ਦੇ ਕਈ ਇਲਾਕਿਆਂ 'ਚ ਪੈ ਰਿਹਾ ਮੀਂਹ: ਮੋਹਾਲੀ 'ਚ ਛਾਇਆ ਹਨੇਰਾ, ਚੱਲ ਰਹੀਆਂ ਤੇਜ਼ ਹਵਾਵਾਂ
tv9-punjabi
| Updated On: 27 Jan 2026 11:00 AM IST

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਨਾਲ ਬਦਲ ਗਿਆ ਹੈ। ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਦਿਨ ਦੇ ਹਾਲਾਤ ਰਾਤ ਵਰਗੇ ਹੋ ਗਏ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ (ਐਸ.ਏ.ਐਸ. ਨਗਰ), ਮਲੇਰਕੋਟਲਾ ਵਿੱਚ ਹਨੇਰੀ ਦੇ ਨਾਲ ਤੂਫ਼ਾਨ ਦੀ ਸੰਭਾਵਨਾ ਹੈ।

ਅਗਲੇ 2 ਦਿਨਾਂ ਵਿੱਚ ਵੱਧ ਸਕਦਾ ਹੈ ਤਾਪਮਾਨ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।

ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਦੌਰਾਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਫਿਰ 3 ਤੋਂ 5 ਡਿਗਰੀ ਦਾ ਵਾਧਾ ਹੋ ਸਕਦਾ ਹੈ।

Follow Us
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...