ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ‘ਚ ਅੱਜ ਵੀ ਰਹੇਗੀ ਬੱਦਲਵਾਈ, ਕੁੱਝ ਥਾਵਾਂ ਤੇ ਹਲਕੇ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬਾਰਿਸ਼ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਸ਼ੁੱਕਰਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਸੀ। ਪਰ ਹੁਣ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਰਿਹਾ ਹੈ।

ਚੰਡੀਗੜ੍ਹ ‘ਚ ਅੱਜ ਵੀ ਰਹੇਗੀ ਬੱਦਲਵਾਈ, ਕੁੱਝ ਥਾਵਾਂ ਤੇ ਹਲਕੇ ਮੀਂਹ ਦੀ ਸੰਭਾਵਨਾ
ਫਿਰ ਪੈ ਸਕਦਾ ਹੈ ਮੀਂਹ. (File Photo)
Follow Us
tv9-punjabi
| Updated On: 29 Apr 2024 09:34 AM

ਵੈਸਟਰਨ ਡਿਸਟਰਬੈਂਸ ਦਾ ਅਸਰ ਅੱਜ ਵੀ ਰਾਜਧਾਨੀ ਚੰਡੀਗੜ੍ਹ ‘ਚ ਦਿਖਾਈ ਦੇ ਸਕਦਾ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਪਿਛਲੀ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਅੱਜ ਕਈ ਥਾਵਾਂ ਤੇ ਗੜੇਮਾਰੀ ਵੀ ਹੋ ਸਕਦੀ ਹੈ।

ਪਿਛਲੇ ਕੁਝ ਦਿਨਾਂ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਸ਼ੁੱਕਰਵਾਰ ਨੂੰ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਸੀ। ਪਰ ਹੁਣ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਰਿਹਾ ਹੈ। ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਹੈ। ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ 1 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਪਿਛਲੇ ਦਿਨੀਂ ਪਿਆ ਸੀ ਮੀਂਹ

ਚੰਡੀਗੜ੍ਹ ‘ਚ ਸ਼ਨੀਵਾਰ ਨੂੰ ਕਰੀਬ 9.3 ਮਿਲੀਮੀਟਰ ਬਾਰਿਸ਼ ਹੋਈ। ਇਸ ਦੌਰਾਨ ਗੜੇਮਾਰੀ ਵੀ ਹੋਈ।ਜਿਸ ਕਾਰਨ ਤਾਪਮਾਨ ‘ਚ ਅਚਾਨਕ ਗਿਰਾਵਟ ਦਰਜ ਕੀਤੀ ਗਈ। ਜੇਕਰ 1 ਮਾਰਚ ਤੋਂ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਵਿੱਚ 45.4 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।ਹੁਣ ਵੈਸਟਰਨ ਡਿਸਟਰਬੈਂਸ 3 ਨੂੰ ਦੁਬਾਰਾ ਸਰਗਰਮ ਹੋਵੇਗਾ। ਇਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਸ ਦੌਰਾਨ ਮੀਂਹ ਪੈਂਦਾ ਹੈ ਤਾਂ ਮੀਂਹ ਦਾ ਪੱਧਰ ਆਮ ਵਾਂਗ ਹੋ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਅੱਜ ਸੂਰਜ ਦਿਖਾਈ ਦੇਵੇਗਾ ਹਾਲਾਂਕਿ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਕਈ ਥਾਵਾਂ ਤੇ ਹਲਕੀ ਬੱਦਲਵਾਈ ਦੇਖਣ ਨੂੰ ਮਿਲ ਸਕਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories