ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ-ਚੰਡੀਗੜ੍ਹ ‘ਚ ਅੱਜ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਚਿਤਾਵਨੀ ਜਾਰੀ

ਪੰਜਾਬ ਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਡ ਤੁਹਾਨੂੰ ਪਰੇਸ਼ਾਨ ਕਰ ਸਕਦੀ ਹੈ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਹਿਮਾਚਲ ਵਿੱਚ ਬਰਫਬਾਰੀ ਹੋ ਰਹੀ ਹੈ। ਜਿਸ ਤੋਂ ਬਾਅਦ ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਜਿਸ ਕਾਰਨ ਹੁਣ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ-ਚੰਡੀਗੜ੍ਹ ‘ਚ ਅੱਜ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਚਿਤਾਵਨੀ ਜਾਰੀ
Follow Us
tv9-punjabi
| Published: 09 Dec 2024 07:34 AM

ਪੰਜਾਬ ਤੇ ਰਾਜਧਾਨੀ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪੱਛਮੀ ਗੜਬੜੀ ਸਰਗਰਮ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਅਤੇ ਬਰਫਬਾਰੀ ਹੋਈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।

ਧੁੰਦ ਤੋਂ ਬਾਅਦ ਹੁਣ ਸੀਤ ਲਹਿਰ ਦਾ ਹੋਵੇਗਾ ਅਸਰ

ਹੁਣ ਤੱਕ ਪੰਜਾਬ ਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਡ ਤੁਹਾਨੂੰ ਪਰੇਸ਼ਾਨ ਕਰ ਸਕਦੀ ਹੈ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਹਿਮਾਚਲ ਵਿੱਚ ਬਰਫਬਾਰੀ ਹੋ ਰਹੀ ਹੈ। ਜਿਸ ਤੋਂ ਬਾਅਦ ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀਆਂ ਹਨ। ਜਿਸ ਕਾਰਨ ਹੁਣ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਨੂੰ ਅਤੇ ਇਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਜਾਣੋ ਚੰਡੀਗੜ੍ਹ ਸਮੇਤ ਪੰਜਾਬ ਦੇ ਮੌਸਮ ਦਾ ਹੱਲ

ਚੰਡੀਗੜ੍ਹ- ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਅੱਜ ਹਲਕੀ ਧੁੰਦ ਹੋਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੁਹਾਲੀ- ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਅੱਜ ਤਾਪਮਾਨ 10 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...