AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ-ਚੰਡੀਗੜ੍ਹ ‘ਚ ਅੱਜ ਡ੍ਰਾਈ ਰਹੇਗਾ ਮੌਸਮ: ਕੱਲ੍ਹ ਤੋਂ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ 0.1 ਡਿਗਰੀ ਘਟਿਆ

ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਮੁੰਦਰੀ ਤਲ ਤੋਂ ਕਰੀਬ 1.5 ਕਿਲੋਮੀਟਰ ਦੀ ਉਚਾਈ 'ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਦਾ ਹੈ। ਇਸ ਤੋਂ ਇਲਾਵਾ 24 ਅਕਤੂਬਰ ਤੋਂ ਇੱਕ ਨਵਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।

ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ: ਕੱਲ੍ਹ ਤੋਂ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ 0.1 ਡਿਗਰੀ ਘਟਿਆ
ਪੰਜਾਬ-ਚੰਡੀਗੜ੍ਹ ‘ਚ ਅੱਜ ਡ੍ਰਾਈ ਰਹੇਗਾ ਮੌਸਮ (Photo Credit: ChatGpt.com)
tv9-punjabi
| Updated On: 23 Oct 2026 06:43 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੁਕਰਵਾਰ ਯਾਨੀ 23 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ, ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 24 ਅਕਤੂਬਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਰਾਜ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਕਾਰਨ, ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਤਬਦੀਲੀ ਮੁੱਖ ਤੌਰ ‘ਤੇ 24 ਅਤੇ 25 ਅਕਤੂਬਰ ਨੂੰ ਦੇਖੀ ਜਾ ਸਕਦੀ ਹੈ। ਇਸ ਤੋਂ ਬਾਅਦ, 26 ਅਕਤੂਬਰ ਨੂੰ ਮੌਸਮ ਦੁਬਾਰਾ ਖੁਸ਼ਕ ਰਹਿਣ ਦੀ ਉਮੀਦ ਹੈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਦਰਜ ਕੀਤਾ ਗਿਆ।

ਹੁਣ ਇਸ ਤਰ੍ਹਾਂ ਬਦਲੇਗਾ ਮੌਸਮ

ਮੌਸਮ ਵਿਭਾਗ ਮੁਤਾਬਕ ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਸਮੁੰਦਰੀ ਤਲ ਤੋਂ ਕਰੀਬ 1.5 ਕਿਲੋਮੀਟਰ ਦੀ ਉਚਾਈ ‘ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਦਾ ਹੈ। ਇਸ ਤੋਂ ਇਲਾਵਾ 24 ਅਕਤੂਬਰ ਤੋਂ ਇੱਕ ਨਵਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ ਪਰ ਪੰਜਾਬ ਵਿੱਚ ਹਰ ਪਾਸੇ ਮੀਂਹ ਦੀ ਸੰਭਾਵਨਾ ਨਹੀਂ ਹੈ। ਕੁਝ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਹੀ ਹਲਕੀ ਬਾਰਿਸ਼ ਹੋ ਸਕਦੀ ਹੈ। ਦਿਨ, ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ। ਦੁਪਹਿਰ ਵੇਲੇ ਧੁੱਪ ਨਿਕਲੇਗੀ ਅਤੇ ਹਵਾਵਾਂ ਚੱਲਣਗੀਆਂ।

ਬਿਜਲੀ ਦੀ ਮੰਗ 6420 ਮੈਗਾਵਾਟ

ਪੰਜਾਬ ਵਿੱਚ ਠੰਢ ਦੇ ਮੌਸਮ ਕਾਰਨ ਬਿਜਲੀ ਦੀ ਮੰਗ ਘਟਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ 6 ਵਜੇ ਬਿਜਲੀ ਦੀ ਮੰਗ 6420 ਮੈਗਾਵਾਟ ਦਰਜ ਕੀਤੀ ਗਈ। ਇਸ ਸਮੇਂ ਦੌਰਾਨ, ਸੂਬੇ ਨੇ ਕੇਂਦਰੀ ਪੂਲ ਅਤੇ ਹੋਰ ਸਰੋਤਾਂ ਤੋਂ 3033 ਮੈਗਾਵਾਟ ਬਿਜਲੀ ਲਈ, ਜਦੋਂ ਕਿ ਨਿਰਧਾਰਤ ਮਾਤਰਾ 3158 ਮੈਗਾਵਾਟ ਸੀ। ਇਸ ਦਾ ਮਤਲਬ ਹੈ ਕਿ ਨਿਰਧਾਰਤ ਮਾਤਰਾ ਨਾਲੋਂ 125 ਮੈਗਾਵਾਟ ਘੱਟ ਬਿਜਲੀ ਲਈ ਗਈ। ਸੂਬੇ ਵਿੱਚ ਬਿਜਲੀ ਉਤਪਾਦਨ 3390 ਮੈਗਾਵਾਟ ਦਰਜ ਕੀਤਾ ਗਿਆ। ਬਿਜਲੀ ਦੀ ਬਾਰੰਬਾਰਤਾ 49.97 ਹਰਟਜ਼ ਸੀ।

Follow Us
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...