ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵੀਕਐਂਡ ਤੇ ਛਾਈ ਰਹੇਗੀ ਬੱਦਲਵਾਈ, ਚੰਡੀਗੜ੍ਹ ਚ ਸੁਹਾਵਣਾ ਬਣਿਆ ਰਹੇਗਾ ਮੌਸਮ

ਸ਼ੁੱਕਰਵਾਰ ਦੁਪਹਿਰ ਨੂੰ ਬੱਦਲ ਛਾਏ ਰਹਿਣ ਕਾਰਨ ਰਾਤ ਦੇ ਤਾਪਮਾਨ 'ਚ ਇਕ ਵਾਰ ਫਿਰ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 18.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ।

ਵੀਕਐਂਡ ਤੇ ਛਾਈ ਰਹੇਗੀ ਬੱਦਲਵਾਈ, ਚੰਡੀਗੜ੍ਹ ਚ ਸੁਹਾਵਣਾ ਬਣਿਆ ਰਹੇਗਾ ਮੌਸਮ
Follow Us
tv9-punjabi
| Updated On: 04 May 2024 10:57 AM

ਚੰਡੀਗੜ੍ਹ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਅੱਜ ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਤੋਂ ਪਹਿਲਾਂ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਸੀ। ਪਰ ਹੁਣ ਤਾਜ਼ਾ ਰਿਪੋਰਟ ਮੁਤਾਬਕ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕਿਉਂਕਿ ਵੈਸਟਰਨ ਡਿਸਟਰਬੈਂਸ ਦਾ ਅਸਰ ਹਲਕਾ ਹੋ ਗਿਆ ਹੈ। ਪਰ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਅੱਜ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

ਸ਼ੁੱਕਰਵਾਰ ਦੁਪਹਿਰ ਨੂੰ ਬੱਦਲ ਛਾਏ ਰਹਿਣ ਕਾਰਨ ਰਾਤ ਦੇ ਤਾਪਮਾਨ ‘ਚ ਇਕ ਵਾਰ ਫਿਰ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 18.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 5 ਡਿਗਰੀ ਸੈਲਸੀਅਸ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਇੱਕ ਡਿਗਰੀ ਸੈਲਸੀਅਸ ਘੱਟ ਹੈ। ਹੁਣ ਅਗਲੇ 5 ਦਿਨਾਂ ‘ਚ ਤਾਪਮਾਨ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਚੰਡੀਗੜ੍ਹ ਵਾਸੀਆਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਐਤਵਾਰ ਨੂੰ ਹਲਕੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਹੋ ਸਕਦਾ ਹੈ। ਇਸੇ ਤਰ੍ਹਾਂ ਸੋਮਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਪਰ ਇਸ ਦੌਰਾਨ ਬਾਰਿਸ਼ ਨਹੀਂ ਹੋਵੇਗੀ ਅਤੇ ਤਾਪਮਾਨ ‘ਚ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਜੇਕਰ ਬਾਰਿਸ਼ ਦੀ ਗੱਲ ਕਰੀਏ ਤਾਂ 1 ਮਾਰਚ ਤੋਂ ਹੁਣ ਤੱਕ 54.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜੋ ਕਿ ਆਮ ਨਾਲੋਂ 69.3 ਫੀਸਦੀ ਜ਼ਿਆਦਾ ਹੈ।

ਪੰਜਾਬ ਵਿੱਚ ਤਾਪਮਾਨ ਵਧਣ ਦੇ ਅਸਾਰ

ਵੈਸਟਨ ਡਿਸਟਰਵੈਂਸ ਦੇ ਘੱਟਦੇ ਪ੍ਰਭਾਵ ਤੋਂ ਬਾਅਦ ਹੁਣ ਪੰਜਾਬ ਵਿੱਚ ਤਾਪਮਾਨ ਵਧ ਦੇ ਅਸਾਰ ਹਨ। ਕਈ ਇਲਾਕਿਆਂ ਵਿੱਚ ਕਾਫ਼ੀ ਗਰਮੀ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਸ਼ਾਮ ਸਮੇਂ ਮੌਸਮ ਠੰਡਾ ਰਹਿਣ ਦੀ ਸੰਭਾਵਨਾ ਹੈ। ਜੇਕਰ ਗੱਲ ਲੁਧਿਆਣਾ ਦੀ ਕਰੀਏ ਤਾਂ ਐਥੇ ਤਾਪਮਾਨ 35 ਡਿਗਰੀ ਦੇ ਆਸ ਪਾਸ ਰਹਿਣ ਦੀ ਸੰਭਾਵਣਾ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿੱਚ 11 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਓਧਰ ਅੰਮ੍ਰਿਤਸਰ ਵਿੱਚ ਵੀ ਤਾਪਮਾਨ 34 ਡਿਗਰੀ ਦੇ ਆਸ ਪਾਸ ਰਹਿ ਸਕਦਾ ਹੈ। ਇਸ ਤੋਂ ਇਲਾਵਾ ਅਸਮਾਨ ਵਿੱਚ ਹਲਕੇ ਬੱਦਲ ਵੀ ਦੇਖਣ ਨੂੰ ਮਿਲ ਸਕਦੇ ਹਨ। 13 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦੀ ਵੀ ਸੰਭਾਵਣਾ ਹੈ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories