AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Weather Updates: ਠੰਡ ਨਾਲ ਕੰਬਿਆ ਪੰਜਾਬ, ਸੀਤ ਲਹਿਰ ਤੋਂ ਰਾਹਤ ਨਹੀਂ, ਵੈਸਟਨ ਡਿਸਟਰਬੈਂਸ ਵੀ ਐਕਟਿਵ

ਮੌਸਮ ਕੇਂਦਰ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ।

Weather Updates: ਠੰਡ ਨਾਲ ਕੰਬਿਆ ਪੰਜਾਬ, ਸੀਤ ਲਹਿਰ ਤੋਂ ਰਾਹਤ ਨਹੀਂ, ਵੈਸਟਨ ਡਿਸਟਰਬੈਂਸ ਵੀ ਐਕਟਿਵ
ਸੰਕੇਤਕ ਤਸਵੀਰ
tv9-punjabi
| Updated On: 20 Dec 2024 10:44 AM IST

ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਅਜੇ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਕੇਂਦਰ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ।

ਵੈਸਟਨ ਡਿਸਟਰਬੈਂਸ ਐਕਟਿਵ

ਪਾਕਿਸਤਾਨ ਵਿੱਚ ਵੈਸਟਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਇੱਕ ਚੱਕਰਵਾਤ ਸਰਕੂਲੇਸ਼ਨ ਵੀ ਸਰਗਰਮ ਹੋ ਗਿਆ ਹੈ। ਇਹ ਚੱਕਰਵਾਤ ਚੱਕਰ ਪੰਜਾਬ ਤੋਂ ਰਾਜਸਥਾਨ ਵੱਲ ਨੂੰ ਦੇਖਿਆ ਜਾ ਸਕਦਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਤਾਪਮਾਨ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਕੱਲ੍ਹ ਪਾਕਿਸਤਾਨ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਇਲਾਵਾ ਜਲੰਧਰ ਤੇ ਕਪੂਰਥਲਾ ਵਿੱਚ ਵੀ ਧੂੰਦ ਦਾ ਅਸਰ ਦੇਖਣ ਨੂੰ ਮਿਲਿਆ। ਪਰ ਅੱਜ ਸੀਤ ਲਹਿਰ ਨੂੰ ਲੈ ਕੇ ਹੀ ਅਲਰਟ ਜਾਰੀ ਕੀਤਾ ਗਿਆ ਹੈ।

10 ਘੰਟਿਆਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਸੂਰਜ ਸਵੇਰੇ ਕਰੀਬ 7 ਵਜ ਕੇ 20 ਮਿੰਟ ਤੇ ਨਿਕਲੇਗਾ ਅਤੇ ਸ਼ਾਮ ਨੂੰ ਕਰੀਬ 5 ਵਜ ਕੇ 29 ਮਿੰਟ ਤੇ ਛਿਪ ਜਾਵੇਗਾ। ਇਸ ਹਿਸਾਬ ਨਾਲ ਅੱਜ ਦਿਨ ਕਰੀਬ 10 ਘੰਟਿਆਂ ਦਾ ਰਹੇਗਾ। ਜੇਕਰ ਗੱਲ ਕਰੀਏ ਅੱਜ ਦੇ ਤਾਪਮਾਨ ਦੀ ਤਾਂ ਸਵੇਰ ਦੇ ਸਮੇਂ ਤਾਪਮਾਨ 7-8 ਡਿਗਰੀ ਸੈਲਸੀਅਸ ਰਹੇਗਾ। ਜਦੋਂ ਕਿ ਇਹ ਦੁਪਿਹਰ ਸਮੇਂ ਵਧ ਕੇ 21 ਡਿਗਰੀ ਹੋ ਜਾਵੇਗੀ ਅਤੇ ਸ਼ਾਮ ਸਮੇਂ ਤਾਪਮਾਨ 22 ਡਿਗਰੀ ਸੈਲਸੀਅਸ ਰਹੇਗਾ। ਉੱਥੇ ਰਾਤ ਦੇ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਜਿਸ ਤੋਂ ਬਾਅਦ ਰਾਤ ਨੂੰ ਤਾਪਮਾਨ 12 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਮੌਸਮ ਰਹੇਗਾ ਸਾਫ

ਅੱਜ ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਬਾਰਿਸ਼ ਹੋਣ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਇਸ ਕਰਕੇ ਅਸਮਾਨ ਵਿੱਚ ਕੋਈ ਬੱਦਲਵਾਈ ਦਿਖਾਈ ਨਾ ਦੇਣ ਸੰਭਾਵਨਾ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...