AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ ‘ਚ ਦਿਨ ਵੇਲੇ ਅਪ੍ਰੈਲ-ਮਈ ਵਰਗੀ ਗਰਮੀ, ਅੱਜ ਚੱਲਣਗੀਆਂ ਤੇਜ਼ ਹਵਾਵਾਂ, ਤਾਪਮਾਨ 32.3 ਡਿੱਗਰੀ ਤੱਕ ਪਹੁੰਚਿਆ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਦਿਨ ਵੇਲੇ ਅਪ੍ਰੈਲ-ਮਈ ਵਰਗੀ ਗਰਮੀ ਪੈ ਰਹੀ ਹੈ। ਦਿਨ ਭਰ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੋਂ ਪ੍ਰੀ-ਮੌਨਸੂਨ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਹ ਤਿੰਨ ਮਹੀਨੇ, ਮਈ ਤੱਕ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ, ਪੂਰਾ ਹਫ਼ਤਾ ਮੌਸਮ ਖੁਸ਼ਕ ਰਹੇਗਾ।

ਪੰਜਾਬ 'ਚ ਦਿਨ ਵੇਲੇ ਅਪ੍ਰੈਲ-ਮਈ ਵਰਗੀ ਗਰਮੀ, ਅੱਜ ਚੱਲਣਗੀਆਂ ਤੇਜ਼ ਹਵਾਵਾਂ, ਤਾਪਮਾਨ 32.3 ਡਿੱਗਰੀ ਤੱਕ ਪਹੁੰਚਿਆ
ਸੰਕੇਤਕ ਤਸਵੀਰ (AI Generated)
tv9-punjabi
| Published: 01 Mar 2026 07:41 AM IST

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਦਿਨ ਵੇਲੇ ਅਪ੍ਰੈਲ-ਮਈ ਵਰਗੀ ਗਰਮੀ ਪੈ ਰਹੀ ਹੈ। ਹਾਲਾਂਕਿ, ਸਵੇਰੇ ਅਤੇ ਸ਼ਾਮ ਨੂੰ ਥੋੜ੍ਹੀ ਜਿਹੀ ਠੰਢ ਜ਼ਰੂਰ ਹੈ। ਅੱਜ ਵੀ ਮੌਸਮ ਖੁਸ਼ਕ ਰਹੇਗਾ, ਅਤੇ ਦਿਨ ਭਰ ਤੇਜ਼ ਹਵਾਵਾਂ ਚੱਲਣਗੀਆਂ। ਅੱਜ ਤੋਂ ਪ੍ਰੀ-ਮੌਨਸੂਨ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਹ ਤਿੰਨ ਮਹੀਨੇ, ਮਈ ਤੱਕ ਰਹੇਗਾ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 0.6 ਡਿੱਗਰੀ ਵਧਿਆ ਹੈ। ਹੁਣ ਇਹ ਆਮ ਨਾਲੋਂ 5.1 ਡਿੱਗਰੀ ਵੱਧ ਹੈ। ਫਰੀਦਕੋਟ ਵਿੱਚ ਤਾਪਮਾਨ 32.3 ਡਿੱਗਰੀ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਵੀ ਤਾਪਮਾਨ 32.3 ਡਿੱਗਰੀ ਦਰਜ ਕੀਤਾ ਗਿਆ।

ਪੂਰਾ ਹਫ਼ਤਾ ਮੌਸਮ ਖੁਸ਼ਕ ਰਹੇਗਾ

ਮੌਸਮ ਵਿਭਾਗ ਦੇ ਅਨੁਸਾਰ, ਪੂਰਾ ਹਫ਼ਤਾ ਮੌਸਮ ਖੁਸ਼ਕ ਰਹੇਗਾ। ਹੋਲੀ ‘ਤੇ ਤਾਪਮਾਨ 32 ਡਿੱਗਰੀ ਸੈਲਸੀਅਸ ਤੋਂ ਵੱਧ ਰਹੇਗਾ। ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਵਿਭਾਗ ਦੇ ਅਨੁਸਾਰ, ਮਾਰਚ ਤੋਂ ਮਈ ਤੱਕ ਤਾਪਮਾਨ ਆਮ ਨਾਲੋਂ ਵੱਧ ਰਹੇਗਾ। ਇਸ ਨਾਲ ਗਰਮੀ ਦੀ ਲਹਿਰ ਆ ਸਕਦੀ ਹੈ। ਇਸ ਲਈ, ਮੌਸਮ ਵਿਭਾਗ ਨੂੰ ਤਿਆਰੀ ਕਰ ਲੈਣੀ ਚਾਹੀਦੀ ਹੈ, ਤਾਂਕਿ ਬਾਅਦ ਵਿੱਚ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਨਾ ਆਵੇ।

4 ਦਿਨਾਂ ਤੱਕ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਚਾਰ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਤਾਪਮਾਨ ਹੌਲੀ-ਹੌਲੀ ਵਧ ਸਕਦਾ ਹੈ। ਪਹਿਲੀ ਤੋਂ ਚੌਥੀ ਤਰੀਕ ਤੱਕ ਰਾਜ ਵਿੱਚ ਤੇਜ਼ ਸਤਹੀ ਹਵਾਵਾਂ ਚੱਲਣ ਦੀ ਉਮੀਦ ਹੈ।

Follow Us
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ
ਚੰਡੀਗੜ੍ਹ ਸਾਨੂੰ ਦੇ ਦਿਓ, ਕਾਨੂੰਨ-ਵਿਵਸਥਾ ਕਰ ਦੇਵਾਂਗੇ ਦਰੁਸਤ, ਬੀਜੇਪੀ ਦਫ਼ਤਰ ਤੇ ਧਮਾਕੇ ਤੋਂ ਬਾਅਦ ਬੋਲੇ ਚੀਮਾ...
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ
US-Iran Tensions: ਈਰਾਨ ਯੁੱਧ 'ਤੇ ਟਰੰਪ ਦਾ ਬਿਆਨ, ਜਿੱਤ ਦੇ ਦਾਅਵਿਆਂ ਵਿਚਾਲੇ ਜਾਰੀ ਟਕਰਾਅ ਅਤੇ ਹੋਰਮੁਜ਼ ਦੀ ਰਣਨੀਤੀ...
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?
ਚੰਡੀਗੜ੍ਹ 'ਚ ਪੰਜਾਬ ਬੀਜੇਪੀ ਦਫਤਰ ਬਾਹਰ ਧਮਾਕਾ, ਵੱਡਾ ਸਵਾਲ - ਕਿਸਨੇ ਰੱਖਿਆ ਦੇਸੀ ਬੰਬ?...
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ
1 ਅਪ੍ਰੈਲ, 2026 ਤੋਂ ਬਦਲੇ ਇਹ ਵੱਡੇ ਨਿਯਮ: LPG, PAN, ਅਤੇ ATM ਸਮੇਤ ਕਈਆਂ 'ਤੇ ਅਸਰ...
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ
Indias Gas & LPG Shortage: ਭਾਰਤ ਵਿੱਚ ਤੇਲ-ਗੈਸ ਸੰਕਟ, ਵਧਦੀਆਂ ਕੀਮਤਾਂ ਅਤੇ ਸਪਲਾਈ ਦੀ ਕਮੀ ਨਾਲ ਜਨ ਜੀਵਨ ਪ੍ਰਭਾਵਿਤ...
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?...
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?
ਫਿਰੋਜ਼ਪੁਰ ਦੇ ਸਰਹੱਦੀ ਖੇਤਰ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਗਿਆ Literature Festival, ਜਾਣੋ ਕੀ ਸੀ ਖਾਸ?...
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ
ਚੰਡੀਗੜ੍ਹ ਵਿੱਚ ਗੈਸ ਸਿਲੰਡਰ ਦੀ ਘਾਟ, ਸਵੇਰੇ 4 ਵਜੇ ਤੋਂ ਕਤਾਰਾਂ ਵਿੱਚ ਖੜ੍ਹੇ ਲੋਕ...
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ
Amit Shah on Naxal-free India: ਨਕਸਲਵਾਦ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਵਿਰੋਧੀ ਧਿਰ ਨੂੰ ਸੁਣਾਈਆਂ ਖਰੀਆਂ-ਖਰੀਆਂ...