ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਚ ਵੱਧ ਰਿਹਾ ਗਰਮੀ ਦਾ ਪ੍ਰਭਾਵ, ਤਾਪਮਾਨ 30 ਡਿਗਰੀ ਤੋਂ ਪਾਰ, ਕਈ ਜਿਲ੍ਹੀਆਂ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather Update: ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਸੀ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੰਨਾ ਹੀ ਨਹੀਂ, ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਅੱਜ 2 ਡਿਗਰੀ ਹੋਰ ਤਾਪਮਾਨ ਵੱਧ ਸਕਦਾ ਹੈ। ਜਿਸ ਨਾਲ ਗਰਮੀ ਹੋਰ ਵੱਧ ਸਕਦੀ ਹੈ।

ਪੰਜਾਬ ਵਿੱਚ ਵੱਧ ਰਿਹਾ ਗਰਮੀ ਦਾ ਪ੍ਰਭਾਵ, ਤਾਪਮਾਨ 30 ਡਿਗਰੀ ਤੋਂ ਪਾਰ, ਕਈ ਜਿਲ੍ਹੀਆਂ ‘ਚ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿੱਚ ਵੱਧ ਰਿਹਾ ਗਰਮੀ ਦਾ ਪ੍ਰਭਾਵ
Follow Us
tv9-punjabi
| Published: 25 Mar 2025 07:15 AM

ਪੰਜਾਬ ਵਿੱਚ ਗਰਮੀ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਜਿਆਦਾਤਰ ਜਿਲ੍ਹਿਆਂ ਦਾ ਅਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਦੇ ਅੰਦਰ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਹੋ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਥੋੜ੍ਹੀ ਰਾਹਤ ਦੀ ਵੀ ਉਮੀਦ ਹੈ।

ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦੋਂ ਕਿ ਇਹ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਸੀ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇੰਨਾ ਹੀ ਨਹੀਂ, ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ। ਅੱਜ 2 ਡਿਗਰੀ ਹੋਰ ਤਾਪਮਾਨ ਵੱਧ ਸਕਦਾ ਹੈ। ਜਿਸ ਨਾਲ ਗਰਮੀ ਹੋਰ ਵੱਧ ਸਕਦੀ ਹੈ।

30°C ਤੋਂ ਵੱਧ ਤਾਪਮਾਨ ਵਾਲੇ ਪ੍ਰਮੁੱਖ ਸ਼ਹਿਰ

  • ਅੰਮ੍ਰਿਤਸਰ: 30.7°C
  • ਲੁਧਿਆਣਾ: 31.6°C
  • ਪਟਿਆਲਾ: 32.3°C
  • ਪਠਾਨਕੋਟ: 30.5°C
  • ਬਠਿੰਡਾ (ਹਵਾਈ ਅੱਡਾ): 34.5°C
  • ਫਤਿਹਗੜ੍ਹ ਸਾਹਿਬ: 30.4°C
  • ਫਿਰੋਜ਼ਪੁਰ: 32.4°C
  • ਹੁਸ਼ਿਆਰਪੁਰ: 30.5°C
  • ਮੋਹਾਲੀ: 32.3°C

ਬੁੱਧਵਾਰ ਤੋਂ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਬੁੱਧਵਾਰ ਤੇ ਵੀਰਵਾਰ ਨੂੰ ਦੋ ਦਿਨਾਂ ਦੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇਕਰ ਹਿਮਾਚਲ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਪੰਜਾਬ ਵਿੱਚ ਦੋ ਦਿਨਾਂ ਤੱਕ ਵਧਦੇ ਤਾਪਮਾਨ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਪੰਜਾਬ ਦੇ ਸ਼ਹਿਰਾਂ ਦਾ ਅੱਜ ਦਾ ਮੌਸਮ

  • ਅੰਮ੍ਰਿਤਸਰ ਵਿੱਚ ਧੁੱਪ ਰਹੇਗੀ ਤੇ ਹਲਕੇ ਬੱਦਲ ਵੀ ਰਹਿਣਗੇ। ਤਾਪਮਾਨ ਵਿੱਚ ਵਾਧਾ ਸੰਭਵ ਹੈ। ਤਾਪਮਾਨ 17 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ ਵਿੱਚ ਸੂਰਜ ਚਮਕੇਗਾ ਤੇ ਹਲਕੇ ਬੱਦਲ ਵੀ ਦਿਖਾਈ ਦੇਣਗੇ। ਤਾਪਮਾਨ ਵਿੱਚ ਵਾਧਾ ਸੰਭਵ ਹੈ। ਤਾਪਮਾਨ 15 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਲੁਧਿਆਣਾ ਵਿੱਚ ਧੁੱਪ ਨਿਕਲੇਗੀ ਅਤੇ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਸੰਭਵ ਹੈ। ਤਾਪਮਾਨ 15 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਪਟਿਆਲਾ ਵਿੱਚ ਸੂਰਜ ਚਮਕੇਗਾ, ਅਸਮਾਨ ਸਾਫ਼ ਹੋਵੇਗਾ। ਤਾਪਮਾਨ ਵਿੱਚ ਵਾਧਾ ਸੰਭਵ ਹੈ। ਤਾਪਮਾਨ 16 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ ਵਿੱਚ ਧੁੱਪ ਨਿਕਲੇਗੀ ਅਤੇ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਸੰਭਵ ਹੈ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲਾਰੈਂਸ ਦੀ ਧਮਕੀ 'ਤੇ ਸਲਮਾਨ ਨੇ ਤੋੜੀ ਚੁੱਪੀ, ਕਿਹਾ- ਸਭ ਤੋਂ ਉੱਤੇ ਰੱਬ, ਅੱਲ੍ਹਾ
ਲਾਰੈਂਸ ਦੀ ਧਮਕੀ 'ਤੇ ਸਲਮਾਨ ਨੇ ਤੋੜੀ ਚੁੱਪੀ, ਕਿਹਾ- ਸਭ ਤੋਂ ਉੱਤੇ ਰੱਬ, ਅੱਲ੍ਹਾ...
Punjab Budget: ਹਰਪਾਲ ਚੀਮਾ ਬੋਲੇ- ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕੀਤੀ ਹੈ ਸ਼ੁਰੂ
Punjab Budget: ਹਰਪਾਲ ਚੀਮਾ ਬੋਲੇ- ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਕੀਤੀ ਹੈ ਸ਼ੁਰੂ...
ਦਿੱਲੀ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ... ਕਈ ਵੱਡੇ ਐਲਾਨ
ਦਿੱਲੀ ਵਿੱਚ 1 ਲੱਖ ਕਰੋੜ ਰੁਪਏ ਦਾ ਬਜਟ ... ਕਈ ਵੱਡੇ ਐਲਾਨ...
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!
ਮੋਮੋਸ ਫੈਕਟਰੀ 'ਚੋਂ ਮਿਲੇ ਕੁੱਤੇ ਦੇ ਸਿਰ ਦੀ ਵਾਇਰਲ ਵੀਡੀਓ 'ਚ ਵੱਡਾ ਖੁਲਾਸਾ!...
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...