AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹੁਣ ਫੇਰ ਬਦਲੇਗਾ ਪੰਜਾਬ ਦਾ ਮੌਸਮ, ਭਲਕੇ ਤੋਂ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਸੰਭਾਵਨਾ

Weather: ਅੱਜ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਪਿਛਲੇ 24 ਘੰਟਿਆਂ ਵਿੱਚ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਹੁਣ ਦਿਨ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

ਹੁਣ ਫੇਰ ਬਦਲੇਗਾ ਪੰਜਾਬ ਦਾ ਮੌਸਮ, ਭਲਕੇ ਤੋਂ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਸੰਭਾਵਨਾ
ਮੌਸਮ ਦੀ ਅਪਡੇਟ (ਸੰਕੇਤਕ ਤਸਵੀਰ)
tv9-punjabi
| Updated On: 12 Mar 2025 07:18 AM IST

12 ਮਾਰਚ, ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਜਾਵੇਗਾ। ਭਾਰਤੀ ਮੌਸਮ ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ ‘ਤੇ ਬਿਜਲੀ ਡਿੱਗਣ, ਗਰਜ-ਤੂਫ਼ਾਨ (ਹਨ੍ਹੇਰੀ ਚੱਲਣ) ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਹ ਸਥਿਤੀ ਵੈਸਟਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੈਦਾ ਹੋ ਰਹੀ ਹੈ।

ਜਦੋਂ ਕਿ ਅੱਜ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਪਿਛਲੇ 24 ਘੰਟਿਆਂ ਵਿੱਚ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਜਿਵੇਂ-ਜਿਵੇਂ ਤਾਪਮਾਨ ਵਧਦਾ ਹੈ, ਹੁਣ ਦਿਨ ਵੇਲੇ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

ਇਸ ਤਰ੍ਹਾ ਰਹੇਗਾ ਮੌਸਮ

ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ, 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੂਫਾਨ (ਤੇਜ਼ ਹਵਾਵਾਂ) ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਰਹੇਗਾ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੁਝ ਥਾਵਾਂ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹਾਾ ਪਰ ਬੱਦਲਵਾਈ ਦੇ ਬਾਵਜ਼ੂਦ ਮੀਂਹ ਪੈਣ ਦੀ ਉਮੀਦ ਨਹੀਂ ਹੈ। ਤਾਪਮਾਨ 15 ਤੋਂ 28 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਲੰਧਰ ਵਿੱਚ ਵੀ ਬੱਦਲ ਛਾਏ ਰਹਿਣਗੇ ਪਰ ਮੀਂਹ ਨਹੀਂ ਪਵੇਗਾ। ਜਲੰਧਰ ਵਿੱਚ ਤਾਪਮਾਨ 15 ਤੋਂ 30 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਲੁਧਿਆਣਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ, ਅੱਜ ਇੱਥੇ ਵੀ ਮੀਂਹ ਪੈਣ ਦੀ ਕੋਈ ਉਮੀਦ ਨਹੀਂ। ਤਾਪਮਾਨ 14 ਤੋਂ 31 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਜਦੋਂ ਕਿ ਪਟਿਆਲਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਇੱਥੇ ਤਾਪਮਾਨ 17 ਤੋਂ 31 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਮੋਹਾਲੀ ਵਿੱਚ ਵੀ ਬੱਦਲਵਾਈ ਦਿਖਾਈ ਦੇਵੇਗੀ ਅਤੇ ਤਾਪਮਾਨ 21 ਤੋਂ 30 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...