AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ, 60 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Punjab Storm Warning: ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤੇ ਹਨ। ਅਗਲੇ ਕੁਝ ਦਿਨਾਂ ਤੱਕ ਇਹ ਮੌਸਮ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਆਮ ਨਾਲੋਂ ਘੱਟ ਹੈ।

16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ, 60 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
tv9-punjabi
| Published: 04 May 2025 06:27 AM IST
Share

Western Disturbances ਨੇ ਸੂਬੇ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾਈ ਹੈ। ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਓਰੇਜ਼ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਅੰਮ੍ਰਿਤਸਰ ਵਿੱਚ ਤਾਪਮਾਨ 33.5 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.6 ਡਿਗਰੀ ਸੈਲਸੀਅਸ ਅਤੇ ਬਠਿੰਡਾ ਵਿੱਚ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦਾ ਅਲਰਟ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਤੇਜ਼ ਹਨ੍ਹੇਰੀ ਅਤੇ ਝੱਖੜ ਚੱਲਣ ਦੀ ਸੰਭਾਵਨਾ ਹੈ। 4 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲਿਆਂ ‘ਚ ਯੈਲੋ ਅਲਰਟ (yellow alert) ਜਾਰੀ ਕੀਤਾ ਗਿਆ ਹੈ।

5 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 6-7 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਯੈਲੋ ਅਲਰਟ (yellow alert) ਰਹੇਗਾ।

Follow Us
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...