ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Weather: ਪੰਜਾਬ ਵਿੱਚ ਵਧਣ ਲੱਗੀ ਠੰਡ, ਬੀਤੀ ਰਾਤ ਫਰੀਦਕੋਟ ਰਿਹਾ ਸਭ ਤੋਂ ਠੰਡਾ ਸ਼ਹਿਰ

Punjab AQI: ਜਿਵੇਂ ਜਿਵੇਂ ਠੰਡ ਦਾ ਮੌਸਮ ਆ ਰਿਹਾ ਹੈ ਤਾਂ ਦੂਜੇ ਪਾਸੇ ਪੰਜਾਬ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ। ਸੂਬੇ ਦੇ ਕਰੀਬ ਸਾਰੇ ਵੱਡੇ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਗਈ ਹੈ। ਜੇਕਰ ਗੱਲ ਕਰ ਲਈ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਦੀ ਤਾਂ ਐਥੇ AQI (ਹਵਾ ਗੁਣਵੱਤਾ ਸੂਚਕਾਂਕ) 115 ਦਰਜ ਕੀਤਾ ਗਿਆ। ਜੋ ਕਿ ਸਿਹਤ ਲਈ ਚੰਗਾ ਨਹੀਂ ਹੁੰਦਾ ਹੈ।

Punjab Weather: ਪੰਜਾਬ ਵਿੱਚ ਵਧਣ ਲੱਗੀ ਠੰਡ, ਬੀਤੀ ਰਾਤ ਫਰੀਦਕੋਟ ਰਿਹਾ ਸਭ ਤੋਂ ਠੰਡਾ ਸ਼ਹਿਰ
ਸੰਕੇਤਕ ਤਸਵੀਰ
Follow Us
tv9-punjabi
| Updated On: 16 Oct 2024 08:44 AM

ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਨੂੰ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਪਹੁੰਚ ਗਿਆ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੇ ਸਭ ਤੋਂ ਠੰਢੇ ਜ਼ਿਲ੍ਹੇ ਦੀ ਤਾਂ ਉਹ ਫਰੀਦਕੋਟ ਰਿਹਾ। ਜਿੱਥੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਦਰਜ ਕੀਤਾ ਗਿਆ।

ਬਦਲਦੇ ਮੌਸਮ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ ਆਮ ਦੇ ਬਰਾਬਰ ਹੋ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ ਸੂਬੇ ਦਾ ਮੌਸਮ 27 ਅਕਤੂਬਰ ਤੱਕ ਸਾਫ਼ ਰਹੇਗਾ ਇਸ ਦੌਰਾਨ ਮੀਂਹ ਕੋਈ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦੀਵਾਲੀ ਦੇ ਤਿਉਂਹਾਰ ਦੇ ਨਾਲ ਹੀ ਪੰਜਾਬ ਦੇ ਮੌਸਮ ਵਿੱਚ ਵੀ ਬਦਲਾਅ ਦੇਖਣ ਨੂੰ ਮਿਲੇਗਾ। ਇਸ ਦੌਰਾਨ ਪੰਜਾਬ ਦੀਆਂ ਕੁਝ ਥਾਵਾਂ ‘ਤੇ ਹਨੇਰੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਸ਼ਹਿਰਾਂ ਦੀ ਹਵਾ ਹੋਈ ਪ੍ਰਦੂਸ਼ਿਤ

ਜਿਵੇਂ ਜਿਵੇਂ ਠੰਡ ਦਾ ਮੌਸਮ ਆ ਰਿਹਾ ਹੈ ਤਾਂ ਦੂਜੇ ਪਾਸੇ ਪੰਜਾਬ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ। ਸੂਬੇ ਦੇ ਕਰੀਬ ਸਾਰੇ ਵੱਡੇ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਗਈ ਹੈ। ਜੇਕਰ ਗੱਲ ਕਰ ਲਈ ਜਾਵੇ ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਦੀ ਤਾਂ ਐਥੇ AQI (ਹਵਾ ਗੁਣਵੱਤਾ ਸੂਚਕਾਂਕ) 115 ਦਰਜ ਕੀਤਾ ਗਿਆ। ਜੋ ਕਿ ਸਿਹਤ ਲਈ ਚੰਗਾ ਨਹੀਂ ਹੁੰਦਾ ਹੈ।

ਇਸ ਤੋਂ ਇਲਾਵਾ ਗੱਲ ਕਰੀਏ ਜਲੰਧਰ ਦੀ ਤਾਂ ਜਲੰਧਰ ਵਿੱਚ 114, ਲੁਧਿਆਣਾ ਵਿੱਚ 109, ਮੰਡੀ ਗੋਬਿੰਦਗੜ੍ਹ ਵਿੱਚ 119, ਖੰਨਾ ਵਿੱਚ 117, ਪਟਿਆਲਾ ਵਿੱਚ 112 ਅਤੇ ਰੂਪਨਗਰ ਵਿੱਚ 112 ਦਾ AQI ਦਰਜ ਕੀਤਾ ਗਿਆ ਹੈ। ਹਵਾ ਦੇ ਵਧਦੇ ਪ੍ਰਦੂਸ਼ਣ ਕਾਰਨ ਸਾਹ ਨਾਲ ਸਬੰਧਿਤ ਬਿਮਾਰੀਆਂ ਵਧਣ ਦਾ ਖ਼ਤਰਾ ਹੈ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...