ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Weather Alert: ਪੰਜਾਬ ਦੇ 9 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ

Punjab Weather Forecast: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Alert: ਪੰਜਾਬ ਦੇ 9 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਮੀਂਹ ਦੀ ਸੰਭਾਵਨਾ
Follow Us
abhishek-thakur
| Updated On: 08 Jul 2023 23:09 PM
Today Punjab Weather: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੌਸਮ ਵਿਭਾਗ ਵੱਲੋਂ ਮੀਂਹ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਫਿਰੋਜ਼ਪੁਰ, ਮੋਹਾਲੀ, ਤਰਨਤਾਰਨ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

9 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਲਵੰਡੀ ਸਾਬੋ, ਸ੍ਰੀ ਫਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਮੋਗਾ, ਕਪੂਰਥਲਾ, ਮੋਹਾਲੀ, ਨਕੋਦਰ, ਫਗਵਾੜਾ, ਆਨੰਦਪੁਰ ਸਾਹਿਬ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (India Meteorological Department) ਮੁਤਾਬਕ ਸੂਬੇ ਦੇ ਜ਼ਿਆਦਾਤਰ ਸ਼ਹਿਹਾਂ ਵਿੱਚ ਤਾਪਮਾਨ 30 ਡਿਗਰੀ ਤੋਂ ਹੇਠਾਂ ਰਹੇਗਾ। ਐਤਵਾਰ ਯਾਨੀ 9 ਜੁਲਾਈ ਨੂੰ ਵੀ ਮੌਸਮ ਇਸ ਤਰ੍ਹਾਂ ਜਾਰੀ ਰਹੇਗਾ।

ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ ਜ਼ਿਲੇ ‘ਚ ਅੱਜ ਦਿਨ ਦਾ ਘੱਟੋ-ਘੱਟ ਤਾਪਮਾਨ 26.3 ਡਿਗਰੀ ਤੋਂ ਘੱਟ ਅਤੇ ਵੱਧ ਤੋਂ ਵੱਧ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਦੂਜੇ ਪਾਸੇ ਅੱਜ ਪੂਰਾ ਦਿਨ ਬੱਦਲਵਾਈ ਰਹੇਗੀ ਅਤੇ ਰੁਕ-ਰੁਕ ਕੇ ਮੀਂਹ ਪਵੇਗਾ। ਜਲੰਧਰ ਜ਼ਿਲੇ ਦਾ ਘੱਟੋ-ਘੱਟ ਤਾਪਮਾਨ 27.3 ਡਿਗਰੀ ਦੇ ਕੋਲ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ, ਜੋ ਕਿ 30 ਡਿਗਰੀ ਦੇ ਨੇੜੇ ਰਹੇਗੀ। ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ਜ਼ਿਲੇ ‘ਚ ਘੱਟੋ-ਘੱਟ ਤਾਪਮਾਨ 27.1 ਡਿਗਰੀ ਦੇ ਕੋਲ ਰਹੇਗਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 4 ਡਿਗਰੀ ਦੀ ਕਮੀ ਆਵੇਗੀ। ਇਹ ਲਗਭਗ 29 ਡਿਗਰੀ ਰਹਿਣ ਦਾ ਅਨੁਮਾਨ ਹੈ। ਅੱਜ ਸਾਰਾ ਦਿਨ ਬੱਦਲ ਛਾਏ ਰਹਿਣਗੇ ਅਤੇ ਮੀਂਹ ਵੀ ਪਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ
ਜੰਮੂ-ਕਸ਼ਮੀਰ 'ਚ ਦਿਖੀ ਦੇਸ਼ ਭਗਤੀ ਦੀ ਬੇਮਿਸਾਲ ਝਲਕ, ਡੋਡਾ 'ਚ 1508 ਮੀਟਰ ਲੰਬੇ ਤਿਰੰਗੇ ਨਾਲ ਨਿਕਲੀ ਰੈਲੀ...