ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਈ ਥਾਵਾਂ ਤੇ ਹਲਕੀ ਧੁੰਦ ਦੀ ਸੰਭਾਵਨਾ, ਕੱਲ੍ਹ ਵਾਂਗ ਹੀ ਰਹੇਗਾ ਅੱਜ ਦਾ ਦਿਨ

ਅਗਲੇ ਹਫ਼ਤੇ ਤੱਕ ਪੰਜਾਬ ਵਿੱਚ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਕੱਲ੍ਹ, 8 ਫਰਵਰੀ ਤੋਂ ਪੰਜਾਬ ਵਿੱਚ ਇੱਕ ਨਵਾਂ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਪਰ ਇਸਦਾ ਪ੍ਰਭਾਵ ਪੰਜਾਬ ਵਿੱਚ ਨਹੀਂ ਦਿਖਾਈ ਦੇਵੇਗਾ। ਇਸਦਾ ਪ੍ਰਭਾਵ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਤੱਕ ਸੀਮਤ ਰਹੇਗਾ ਅਤੇ ਮੀਂਹ ਅਤੇ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ।

ਕਈ ਥਾਵਾਂ ਤੇ ਹਲਕੀ ਧੁੰਦ ਦੀ ਸੰਭਾਵਨਾ, ਕੱਲ੍ਹ ਵਾਂਗ ਹੀ ਰਹੇਗਾ ਅੱਜ ਦਾ ਦਿਨ
ਪੰਜਾਬ ਦੇ ਮੌਸਮ ਵਿੱਚ ਬਦਲਾਅ
Follow Us
tv9-punjabi
| Updated On: 07 Feb 2025 06:56 AM

ਅੱਜ, ਸ਼ੁੱਕਰਵਾਰ ਨੂੰ, ਪੰਜਾਬ ਵਿੱਚ ਤਾਪਮਾਨ ਕੱਲ੍ਹ ਵਾਂਗ ਹੀ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ ਨੇ ਸੰਭਾਵਨਾ ਪ੍ਰਗਟਾਈ ਹੈ ਕਿ ਦੋ ਦਿਨਾਂ ਬਾਅਦ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ, ਅੱਜ ਮੌਸਮ ਵਿਗਿਆਨ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਪਰ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਦੇਖੀ ਜਾ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਵੀਰਵਾਰ ਨੂੰ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਦੇ ਮੁਕਾਬਲੇ 0.2 ਡਿਗਰੀ ਸੈਲਸੀਅਸ ਵਧਿਆ। ਹਾਲਾਂਕਿ, ਇਹ ਸੂਬੇ ਵਿੱਚ ਇਹ ਆਮ ਪੱਧਰ ਦੇ ਨੇੜੇ ਹੈ। ਕੱਲ੍ਹ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 22.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਫਾਜ਼ਿਲਕਾ ਵਿੱਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਰਿਹਾ।

ਵੈਸਟਨ ਡਿਸਟਰਬੈਂਸ ਦੇ ਐਕਟਿਵ ਹੋਣ ਦੀ ਸੰਭਾਵਨਾ

ਅਗਲੇ ਹਫ਼ਤੇ ਤੱਕ ਪੰਜਾਬ ਵਿੱਚ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਕੱਲ੍ਹ, 8 ਫਰਵਰੀ ਤੋਂ ਪੰਜਾਬ ਵਿੱਚ ਇੱਕ ਨਵਾਂ ਵੈਸਟਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਪਰ ਇਸਦਾ ਪ੍ਰਭਾਵ ਪੰਜਾਬ ਵਿੱਚ ਨਹੀਂ ਦਿਖਾਈ ਦੇਵੇਗਾ। ਇਸਦਾ ਪ੍ਰਭਾਵ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪਹਾੜੀ ਇਲਾਕਿਆਂ ਤੱਕ ਸੀਮਤ ਰਹੇਗਾ ਅਤੇ ਮੀਂਹ ਅਤੇ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ।

ਇਸ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦੋ ਦਿਨਾਂ ਵਿੱਚ ਬਹੁਤਾ ਬਦਲਾਅ ਨਹੀਂ ਆਉਣ ਵਾਲਾ ਹੈ, ਪਰ ਉਸ ਤੋਂ ਬਾਅਦ ਇੱਕ ਹਫ਼ਤੇ ਦੇ ਅੰਦਰ ਪੰਜਾਬ ਦਾ ਤਾਪਮਾਨ 3 ਡਿਗਰੀ ਵਧ ਜਾਵੇਗਾ।

ਹਲਕੀ ਧੁੰਦ ਦੀ ਸੰਭਾਵਨਾ

ਜ਼ਿਆਦਾਤਰ ਇਲਾਕਿਆਂ ਵਿੱਚ ਅੱਜ ਸਵੇਰ ਸਮੇਂ ਹਲਕੀ ਧੁੰਦ ਦਿਖਾਈ ਦੇ ਸਕਦੀ ਹੈ। ਜੇਕਰ ਗੱਲ ਗੁਰੂ ਨਗਰੀ ਅੰਮ੍ਰਿਤਸਰ ਦੀ ਕਰੀਏ ਤਾਂ ਇੱਥੇ ਤਾਪਮਾਨ 6 ਡਿਗਰੀ ਤੋਂ ਲੈਕੇ 20 ਡਿਗਰੀ ਸੈਲਸੀਅਸ ਦੇ ਕਰੀਬ ਰਹਿਣ ਦੀ ਸੰਭਾਵਨਾ ਹੈ। ਜਦੋਂਕਿ ਜਲੰਧਰ ਵਿੱਚ ਵੀ ਹਲਕੀ ਧੁੰਦ ਪੈਣ ਦੀ ਸੰਭਾਵਨਾ ਜਾਹਿਰ ਕੀਤੀ ਜਾ ਰਹੀ ਹੈ। ਇੱਥੇ ਵੀ ਤਾਪਮਾਨ 9 ਡਿਗਰੀ ਤੋਂ ਲੈਕੇ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ ਵਿੱਚ ਤਾਪਮਾਨ 7 ਡਿਗਰੀ ਤੋਂ ਲੈਕੇ 21 ਡਿਗਰੀ ਸੈਲਸੀਅਸ ਵਿਚਾਲੇ ਰਹਿ ਸਕਦਾ ਹੈ। ਪਟਿਆਲਾ ਵਿੱਚ ਹਲਕੀ ਧੁੰਦ ਦੇ ਨਾਲ ਤਾਪਮਾਨ 9 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ ਵਿੱਚ ਤਾਪਮਾਨ ਵਧਿਆ ਹੋਇਆ ਦਿਖਾਈ ਦੇਵੇਗਾ। ਹਲਕੀ ਧੁੰਦ ਦੇ ਬਾਵਜੂਦ ਤਾਪਮਾਨ 12 ਡਿਗਰੀ ਤੋਂ 21 ਡਿਗਰੀ ਸੈਲਸੀਅਸ ਤੱਕ ਜਾਣ ਦੀ ਸੰਭਾਵਨਾ ਹੈ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...