Punjab Weather Update: ਪੰਜਾਬ ‘ਚ ਮੀਂਹ ਤੇ ਗੜੇਮਾਰੀ ਨਾਲ ਮੌਸਮ ਹੋਇਆ ਸੁਹਾਵਣਾ, ਆਉਣ ਵਾਲੇ ਦਿਨਾਂ ‘ਚ ਹੋ ਸਕਦੇ ਹਨ ਵੱਡੇ ਬਦਲਾਅ
Weather Update Today:ਜੂਨ ਮਹੀਨੇ ਦੀ ਸ਼ੁਰੂਆਤ ਨਾਲ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉਥੇ ਹੀ ਆਉਣ ਵਾਲੇ ਦਿਨਾਂ ਚ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ |
FILE PHOTO
Weather Alert Update: ਦੇਸ਼ ਦੀ ਰਾਜਧਾਨੀ ਦਿੱਲੀ (Delhi) ਸਮੇਤ ਵੱਖ-ਵੱਖ ਸੂਬਿਆਂ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਜੂਨ ਮਹੀਨੇ ਦੀ ਸ਼ੁਰੂਆਤ ਨਾਲ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉਥੇ ਹੀ ਆਉਣ ਵਾਲੇ ਦਿਨਾਂ ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ |


