ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Weather Update: ਪੰਜਾਬ ‘ਚ ਮੀਂਹ ਤੇ ਗੜੇਮਾਰੀ ਨਾਲ ਮੌਸਮ ਹੋਇਆ ਸੁਹਾਵਣਾ, ਆਉਣ ਵਾਲੇ ਦਿਨਾਂ ‘ਚ ਹੋ ਸਕਦੇ ਹਨ ਵੱਡੇ ਬਦਲਾਅ

Weather Update Today:ਜੂਨ ਮਹੀਨੇ ਦੀ ਸ਼ੁਰੂਆਤ ਨਾਲ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉਥੇ ਹੀ ਆਉਣ ਵਾਲੇ ਦਿਨਾਂ ਚ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ |

Punjab Weather Update: ਪੰਜਾਬ ‘ਚ ਮੀਂਹ ਤੇ ਗੜੇਮਾਰੀ ਨਾਲ ਮੌਸਮ ਹੋਇਆ ਸੁਹਾਵਣਾ, ਆਉਣ ਵਾਲੇ ਦਿਨਾਂ ‘ਚ ਹੋ ਸਕਦੇ ਹਨ ਵੱਡੇ ਬਦਲਾਅ
FILE PHOTO
Follow Us
abhishek-thakur
| Updated On: 02 Jun 2023 09:11 AM

Weather Alert Update: ਦੇਸ਼ ਦੀ ਰਾਜਧਾਨੀ ਦਿੱਲੀ (Delhi) ਸਮੇਤ ਵੱਖ-ਵੱਖ ਸੂਬਿਆਂ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਜੂਨ ਮਹੀਨੇ ਦੀ ਸ਼ੁਰੂਆਤ ਨਾਲ ਜਿੱਥੇ ਮੌਸਮ ਸੁਹਾਵਣਾ ਬਣਿਆ ਹੋਇਆ ਹੈ, ਉਥੇ ਹੀ ਆਉਣ ਵਾਲੇ ਦਿਨਾਂ ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ |

7 ਜੂਨ ਤੱਕ ਮੌਸਮ ‘ਚ ਵੱਡੇ ਬਦਲਾਅ

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ (2 ਜੂਨ) ਨੂੰ ਮੁੜ ਤੋਂ ਧੂੜ ਭਰੀ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 7 ਜੂਨ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

ਮੌਸਮ ‘ਚ ਹੌਲੀ-ਹੌਲੀ ਹੋਵੇਗਾ ਬਦਲਾਅ

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ ਐਨਸੀਆਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਲੰਬੇ ਸਮੇਂ ਤੱਕ ਮੀਂਹ ਦੀ ਉਮੀਦ ਨਹੀਂ ਹੈ। ਇਨ੍ਹਾਂ ਸੂਬਿਆਂ ‘ਚ ਆਉਣ ਵਾਲੇ 3 ਦਿਨਾਂ ਤੱਕ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ ਪਰ ਉਸ ਤੋਂ ਬਾਅਦ ਮੌਸਮ ‘ਚ ਹੌਲੀ-ਹੌਲੀ ਬਦਲਾਅ ਹੋਵੇਗਾ। ਜਿਸ ਤੋਂ ਬਾਅਦ ਗਰਮੀ ਆਪਣਾ ਰੂਪ ਦਿਖਾਵੇਗੀ।

ਆਉਣ ਵਾਲੇ ਦਿਨਾਂ ‘ਚ ਗਰਮੀ ਦਿਖਾਵੇਗੀ ਆਪਣਾ ਰੂਪ

ਆਈਐਮਡੀ (Indian Meteorological Department) ਦੀ ਭਵਿੱਖਬਾਣੀ ਦੇ ਮੁਤਾਬਕ 15 ਜੂਨ ਤੱਕ ਤਾਪਮਾਨ 44 ਡਿਗਰੀ ਤੋਂ 47 ਡਿਗਰੀ ਤੱਕ ਪਹੁੰਚ ਸਕਦਾ ਹੈ, ਇਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀਟਵੇਵ ਲਈ ਤਿਆਰ ਰਹਿਣਾ ਚਾਹੀਦਾ ਹੈ। ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਕਈ ਸੂਬਿਆਂ ‘ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories