ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਪਹਾੜੀ ਹਵਾਵਾਂ ਨੇ ਵਧਾਈ ਠੰਡ: ਮੌਸਮ ਵਿਭਾਗ ਕੋਈ ਅਲਰਟ ਜਾਰੀ ਨਹੀਂ, ਘੱਟੋ-ਘੱਟ ਤਾਪਮਾਨ ‘ਚ ਗਿਰਾਵਟ

ਮੌਸਮ ਕੇਂਦਰ ਮੁਤਾਬਕ ਸੂਰਜ ਨਿਕਲਣ ਤੋਂ ਬਾਅਦ ਸੂਬੇ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਤੋਂ ਇੱਕ ਨਵਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਪਰ ਇਸ ਦਾ ਅਸਰ ਸੂਬੇ ਵਿੱਚ ਦਿਖਾਈ ਨਹੀਂ ਦੇਵੇਗਾ। ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਪੰਜਾਬ ‘ਚ ਪਹਾੜੀ ਹਵਾਵਾਂ ਨੇ ਵਧਾਈ ਠੰਡ: ਮੌਸਮ ਵਿਭਾਗ ਕੋਈ ਅਲਰਟ ਜਾਰੀ ਨਹੀਂ, ਘੱਟੋ-ਘੱਟ ਤਾਪਮਾਨ ‘ਚ ਗਿਰਾਵਟ
Follow Us
abhishek-thakur
| Published: 08 Feb 2025 10:35 AM

ਹਿਮਾਚਲ ਪ੍ਰਦੇਸ਼ ‘ਚ ਸੀਤ ਲਹਿਰ ਦੇ ਅਲਰਟ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ ‘ਚ ਹੁਣ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਅੱਜ ਤੋਂ ਇੱਕ ਨਵਾਂ ਪੱਛਮੀ ਗੜਬੜ ਵੀ ਸਰਗਰਮ ਹੋ ਰਿਹਾ ਹੈ।

ਮੌਸਮ ਕੇਂਦਰ ਮੁਤਾਬਕ ਸੂਰਜ ਨਿਕਲਣ ਤੋਂ ਬਾਅਦ ਸੂਬੇ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਤੋਂ ਇੱਕ ਨਵਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਪਰ ਇਸ ਦਾ ਅਸਰ ਸੂਬੇ ਵਿੱਚ ਦਿਖਾਈ ਨਹੀਂ ਦੇਵੇਗਾ। ਆਉਣ ਵਾਲਾ ਹਫ਼ਤਾ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਸਾਲ ਦੀ ਸ਼ੁਰੂਆਤ ‘ਚ 64 ਫੀਸਦੀ ਘੱਟ ਬਾਰਿਸ਼ ਦਰਜ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦਾ ਨਵਾਂ ਸਾਲ ਵੀ ਖੁਸ਼ਕ ਰਹਿਣ ਵਾਲਾ ਹੈ। 1 ਜਨਵਰੀ 2025 ਤੋਂ ਪੰਜਾਬ ਵਿੱਚ ਆਮ ਤੌਰ ‘ਤੇ 24.7 ਮਿਲੀਮੀਟਰ ਵਰਖਾ ਹੁੰਦੀ ਹੈ, ਪਰ ਹੁਣ ਤੱਕ ਪੰਜਾਬ ਵਿੱਚ ਸਿਰਫ਼ 8.8 ਮਿਲੀਮੀਟਰ ਮੀਂਹ ਹੀ ਪਿਆ ਹੈ।

ਦਸੰਬਰ ਮਹੀਨੇ ਵਿੱਚ ਪੰਜਾਬ ਵਿੱਚ ਆਮ ਨਾਲੋਂ 126% ਵੱਧ ਮੀਂਹ ਦਰਜ ਕੀਤਾ ਗਿਆ। ਪਿਛਲੇ ਸਾਲ ਦਸੰਬਰ ਦੇ ਮਹੀਨੇ ਆਮ ਤੌਰ ‘ਤੇ 10.9 ਮਿਲੀਮੀਟਰ ਬਾਰਿਸ਼ ਹੋਣ ਦਾ ਅਨੁਮਾਨ ਲਗਾਇਆ ਗਿਆ ਸੀ, ਪਰ ਉਸ ਮਹੀਨੇ 24.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

  • ਅੰਮ੍ਰਿਤਸਰ ਵਿੱਚ ਹਲਕੇ ਬੱਦਲਾਂ ਦੀ ਸੰਭਾਵਨਾ ਹੈ। ਤਾਪਮਾਨ 5.9 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਜਲੰਧਰ ਵਿੱਚ ਹਲਕੇ ਬੱਦਲਾਂ ਦੀ ਸੰਭਾਵਨਾ ਹੈ। ਤਾਪਮਾਨ 4 ਤੋਂ 20 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਲੁਧਿਆਣਾ ਵਿੱਚ ਹਲਕੇ ਬੱਦਲਾਂ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਪਟਿਆਲਾ ਵਿੱਚ ਹਲਕੇ ਬੱਦਲਾਂ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
  • ਮੋਹਾਲੀ ਵਿੱਚ ਹਲਕੇ ਬੱਦਲਾਂ ਦੀ ਸੰਭਾਵਨਾ ਹੈ। ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ...
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ
ਪੰਜਾਬੀ ਅਦਾਕਾਰਾ ਤਾਨੀਆ ਕੰਬੋਜ ਦੇ ਪਿਤਾ ਨੂੰ ਦਿਨ ਦਿਹਾੜੇ ਮਾਰੀ ਗੋਲੀ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...