ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ: ਬਠਿੰਡਾ 45 ਡਿਗਰੀ ਤੋਂ ਪਾਰ; 19 ਮਈ ਤੋਂ ਯੈਲੋ ਅਲਰਟ

Punjab Weather Update: ਪੰਜਾਬ ਵਿੱਚ ਤਾਪਮਾਨ ਵਿੱਚ ਥੋੜੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਬਠਿੰਡਾ ਵਿੱਚ ਤਾਪਮਾਨ 45.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਲਈ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। 19 ਮਈ ਤੋਂ ਕੁਝ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ: ਬਠਿੰਡਾ 45 ਡਿਗਰੀ ਤੋਂ ਪਾਰ; 19 ਮਈ ਤੋਂ ਯੈਲੋ ਅਲਰਟ
Follow Us
tv9-punjabi
| Published: 17 May 2025 07:29 AM

ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਮੁਤਾਬਕ ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ।

ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਿਹਾ, ਹਾਲਾਂਕਿ ਕੱਲ੍ਹ ਦੇ ਮੁਕਾਬਲੇ ਇਸ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 39.0 ਡਿਗਰੀ ਸੈਲਸੀਅਸ ਸੀ, ਜਦੋਂ ਕਿ ਅੰਮ੍ਰਿਤਸਰ ਵਿੱਚ 41.3 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 41.0 ਡਿਗਰੀ ਸੈਲਸੀਅਸ ਸੀ। ਫਰੀਦਕੋਟ, ਰੋਪੜ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ।

ਮੌਸਮ ਚੇਤਾਵਨੀ (ਦਿਨ ਅਨੁਸਾਰ ਵੇਰਵਾ):

17 ਮਈ: ਪੰਜਾਬ ਭਰ ਵਿੱਚ ਕੋਈ ਚੇਤਾਵਨੀ ਨਹੀਂ, ਮੌਸਮ ਆਮ ਰਹੇਗਾ।
18 ਮਈ: ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਦਾ ਕੋਈ ਖ਼ਤਰਾ ਨਹੀਂ।
19 ਮਈ: 12 ਜ਼ਿਲ੍ਹਿਆਂ ਵਿੱਚ ਫਿਰ ਤੋਂ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ।
20 ਮਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

  • ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 25 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
  • ਜਲੰਧਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 23 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
  • ਲੁਧਿਆਣਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 25 ਤੋਂ 44 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
  • ਪਟਿਆਲਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 27 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।
  • ਮੋਹਾਲੀ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 28 ਤੋਂ 42 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...