ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੰਡੀਗੜ੍ਹ ਵਿੱਚ ਪੈ ਰਿਹਾ ਮੀਂਹ, ਮੁੜ ਸਰਗਰਮ ਹੋਇਆ Western Disturbances

Weather Updates:ਮੌਸਮ ਵਿੱਚ ਆਏ ਬਦਲਾਅ ਦਾ ਕਾਰਨ ਵੈਸਟਰਨ ਡਿਸਟਰਬੈਂਸ ਮੰਨਿਆ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਗਰਮੀ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਦਿਨ ਦੇ ਸਮੇਂ ਤਾਪਮਾਨ 40 ਤੋਂ ਉੱਪਰ ਪਹੁੰਚ ਰਿਹਾ ਹੈ, ਜੋ ਕਿ ਆਮ ਨਾਲੋਂ 2.8 ਡਿਗਰੀ ਵੱਧ ਹੈ। ਪਰ ਇਸ ਸਮੇਂ ਘੱਟੋ-ਘੱਟ ਤਾਪਮਾਨ 20.6 ਡਿਗਰੀ ਦੇ ਆਸ-ਪਾਸ ਦੇਖਿਆ ਜਾ ਰਿਹਾ ਹੈ।

ਚੰਡੀਗੜ੍ਹ ਵਿੱਚ ਪੈ ਰਿਹਾ ਮੀਂਹ, ਮੁੜ ਸਰਗਰਮ ਹੋਇਆ Western Disturbances
ਸੰਕੇਤਕ ਤਸਵੀਰ
Follow Us
tv9-punjabi
| Updated On: 27 Apr 2024 07:45 AM

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਬੀਤੀ ਰਾਤ ਤੋਂ ਹੀ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ ਹੈ। ਸ਼ਹਿਰ ਵਿੱਚ ਰਾਤ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਹੈ। ਅਲਰਟ ਦੌਰਾਨ ਸ਼ਹਿਰ ਜਾਂ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲ ਸਕਦੀ ਹਨ।

ਮੌਸਮ ਵਿੱਚ ਆਏ ਬਦਲਾਅ ਦਾ ਕਾਰਨ ਵੈਸਟਰਨ ਡਿਸਟਰਬੈਂਸ ਮੰਨਿਆ ਜਾ ਰਿਹਾ ਹੈ। ਪਿਛਲੇ ਕੁੱਝ ਦਿਨਾਂ ਤੋਂ ਗਰਮੀ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਦਿਨ ਦੇ ਸਮੇਂ ਤਾਪਮਾਨ 40 ਤੋਂ ਉੱਪਰ ਪਹੁੰਚ ਰਿਹਾ ਹੈ, ਜੋ ਕਿ ਆਮ ਨਾਲੋਂ 2.8 ਡਿਗਰੀ ਵੱਧ ਹੈ। ਪਰ ਇਸ ਸਮੇਂ ਘੱਟੋ-ਘੱਟ ਤਾਪਮਾਨ 20.6 ਡਿਗਰੀ ਦੇ ਆਸ-ਪਾਸ ਦੇਖਿਆ ਜਾ ਰਿਹਾ ਹੈ। ਇਸ ਵਿੱਚ ਵੀ ਪਿਛਲੇ 24 ਘੰਟਿਆਂ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਘੱਟ ਚੱਲ ਰਿਹਾ ਹੈ। ਅੱਜ ਵੈਸਟਰਨ ਡਿਸਟਰਬੈਂਸ ਕਾਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਮਈ ਵਿੱਚ ਮੁੜ ਐਕਟਿਵ ਹੋਵੇਗਾ Western Disturbances

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਫਰਵਰੀ, ਮਾਰਚ, ਅਪ੍ਰੈਲ ਤੋਂ ਬਾਅਦ ਮਈ ‘ਚ ਵੀ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਇਹ ਪੱਛਮੀ ਡਿਸਟਰਵੈਂਸ (Western Disturbances) ਮਈ ਦੇ ਪਹਿਲੇ ਹਫ਼ਤੇ 2 ਤੋਂ 3 ਮਈ ਤੱਕ ਸਰਗਰਮ ਰਹਿ ਸਕਦਾ ਹੈ। ਇਸ ਕਾਰਨ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ। ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਹਾਹਾਕਾਰ ਮਚਾ ਰਿਹਾ ਤਾਪਮਾਨ, ਤਿਆਰ ਹੋ ਰਹੇ ਨੇ ਹੀਟਵੇਵ ਆਈਲੈਂਡਗਲੋਬਲ ਵਾਰਮਿੰਗ ਦੀ ਭਿਆਨਕ ਕਹਾਣੀ

ਇਨ੍ਹਾਂ ਗੱਲਾਂ ਦਾ ਵੀ ਧਿਆਨ ਰੱਖੋ

ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਜਿਹੇ ‘ਚ ਜਦੋਂ ਵੀ ਮੌਸਮ ਖਰਾਬ ਹੋਵੇ, ਵਾਹਨ ਨੂੰ ਸੁਰੱਖਿਅਤ ਪਲੇਟਫਾਰਮ ‘ਤੇ ਪਾਰਕ ਕਰੋ। ਬਿਜਲੀ ਦੇ ਖੰਭਿਆਂ ਅਤੇ ਦਰਖਤਾਂ ਤੋਂ ਦੂਰ ਰਹੋ। ਗਰਜ ਅਤੇ ਬਿਜਲੀ ਦੇ ਦੌਰਾਨ, ਜਦੋਂ ਤੱਕ ਜ਼ਰੂਰੀ ਨਾ ਹੋਵੇ, ਘਰ ਤੋਂ ਬਾਹਰ ਨਾ ਨਿਕਲੋ। ਬਰਸਾਤ ਦੇ ਦੌਰਾਨ, ਆਪਣੇ ਅੱਗੇ ਜਾਣ ਵਾਲੇ ਵਾਹਨ ਤੋਂ ਦੂਰੀ ਬਣਾਈ ਰੱਖਦੇ ਹੋਏ ਗੱਡੀ ਚਲਾਓ। ਕੋਸ਼ਿਸ਼ ਕਰੋ ਕਿ ਗੰਦਾ ਪਾਣੀ ਕਿਸੇ ਹੋਰ ਵਾਹਨ ‘ਤੇ ਤੇਜ਼ ਰਫ਼ਤਾਰ ਨਾਲ ਨਾ ਪੈਣ ਦਿਓ।

Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
Stories