ਸਿੱਖ ਧਰਮ ਦੇ 10 ਪ੍ਰਸਿੱਧ ਗੁਰਦੁਆਰਾ ਸਾਹਿਬ,ਜ਼ਰੂਰ ਕਰੋ ਦਰਸ਼ਨ 

3 Sep 2023

TV9 Punjabi

Credits: sikhtourism Social Media DSGMC

ਸ੍ਰੀ ਹਰਮਿੰਦਰ ਸਾਹਿਬ ਦਾ ਨੀਂਹ ਪੱਥਰ ਸੂਫੀ ਸੰਤ ਮੀਆਂ ਮੀਰ ਨੇ ਰੱਖੀ 

ਗੋਲਡਨ ਟੈਂਪਲ

ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜ ਪਵਿੱਤਰ ਤਖ਼ਤਾਂ 'ਚੋਂ ਇੱਕ ਮੰਨਿਆ ਜਾਂਦਾ ਹੈ। 

ਤਖ਼ਤ ਸ੍ਰੀ ਦਮਦਮਾ ਸਾਹਿਬ

ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਿੱਖਾਂ ਦੇ ਪੰਜ ਪਵਿੱਤਰ ਤਖ਼ਤਾਂ 'ਚੋਂ ਇੱਕ ਹੈ। ਇੱਥੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਹੋਇਆ ਸੀ। 

ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ 

ਗੁਰਦੁਆਰਾ ਬੰਗਲਾ ਸਾਹਿਬ ਦਿੱਲੀ 'ਚ ਸਥਿਤ ਹੈ। ਇਸ ਗੁਰਦੁਆਰੇ ਦੇ ਵਿਹੜੇ 'ਚ ਸਥਿਤ ਸਰੋਵਰ ਦੇ ਜਲ ਨੂੰ ਅੰਮ੍ਰਿਤ ਵਾਂਗ ਜੀਵਨਦਾਇਕ ਤੇ ਪਵਿੱਤਰ ਮੰਨਿਆ ਜਾਂਦਾ ਹੈ। 

ਗੁਰਦੁਆਰਾ ਬੰਗਲਾ ਸਾਹਿਬ

ਪੁਰਾਣੀ ਦਿੱਲੀ 'ਚ ਸਥਿਤ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਇਤਿਹਾਸਕ ਗੁਰਦੁਆਰਾ ਹੈ। ਇਹ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਹੈ।

ਗੁਰਦੁਆਰਾ ਸ਼ੀਸ਼ਗੰਜ ਸਾਹਿਬ

ਇਹ ਗੁਰਦੁਆਰਾ ਸਾਹਿਬ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ 'ਚ ਸਥਿਤ ਹੈ। ਇਹ ਸਮੁੰਦਰ ਤਲ ਤੋਂ 4000 ਮੀਟਰ ਦੀ ਉਚਾਈ 'ਤੇ ਬਣਿਆ ਹੋਇਆ ਹੈ। 

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ

ਗੁਰਦੁਆਰਾ ਮੱਟਨ ਸਾਹਿਬ ਸ਼੍ਰੀਨਗਰ ਤੋਂ 62 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਕਿਹਾ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਯਾਤਰਾ ਦੌਰਾਨ ਇੱਥੇ ਇੱਕ ਮਹੀਨਾ ਠਹਿਰੇ ਸਨ।

ਗੁਰਦੁਆਰਾ ਮੱਟਨ ਸਾਹਿਬ

ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਚ ਇਸ ਗੁਰਦੁਆਰੇ ਬਾਰੇ ਵਿਸਥਾਰ ਨਾਲ ਲਿਖਿਆ ਹੈ। 

ਗੁਰਦੁਆਰਾ ਪਾਉਂਟਾ ਸਾਹਿਬ

ਇਹ ਉਹ ਪਵਿੱਤਰ ਸਥਾਨ ਹੈ ਜਿੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ  ਦੇ ਸਪੁੱਤਰ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੀ ਸਿਹਰਾ-ਬੰਦੀ ਹੋਈ ਸੀ। 

ਗੁਰਦੁਆਰਾ ਸਿਹਰਾ ਸਾਹਿਬ

ਸ੍ਰੀ ਹਜ਼ੂਰ ਸਾਹਿਬ ਅਬਲਨਗਰ ਸਾਹਿਬ ਗੁਰਦੁਆਰਾ ਵੀ 5 ਤਖ਼ਤਾਂ ਵਿੱਚੋਂ ਇੱਕ ਹੈ। ਸ਼੍ਰੀ ਹਜ਼ੂਰ ਸਾਹਿਬ ਨਾਂਦੇੜ,ਮਹਾਰਾਸ਼ਟਰ 'ਚ ਸਥਿਤ ਹੈ। 

ਸ੍ਰੀ ਹਜ਼ੂਰ ਸਾਹਿਬ ਅਬਲਨਗਰ ਸਾਹਿਬ ਗੁਰਦੁਆਰਾ

ਇਸ ਲਿੰਕ ਤੇ ਕਰੋ ਕਲਿੱਕ

ਨੇਲ ਪਾਲਿਸ਼ ਸਿਹਤ ਲਈ ਹੋ ਸਕਦਾ ਹੈ ਘਾਤਕ ਸਾਬਿਤ, ਜਾਣੋ ਵਜ੍ਹਾ