AAP ਨੇ ਦਿੱਲੀ ਚੋਣਾਂ ਨੂੰ ਲੈ ਕੇ ਸਾਰੀਆਂ ਸੀਟਾਂ ‘ਤੇ ਉਤਾਰੇ ਉਮੀਦਵਾਰ

15-12- 2024

TV9 Punjabi

Author: Isha Sharma

ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ AAP ਨੇ ਆਪਣੀਆਂ ਬਾਕੀ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।

AAP

ਪਾਰਟੀ ਨੇ ਐਤਵਾਰ ਨੂੰ ਆਪਣੀ ਚੌਥੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ 38 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

38 ਉਮੀਦਵਾਰਾਂ ਨੂੰ ਟਿਕਟਾਂ

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 3 ਸੂਚੀਆਂ ਜਾਰੀ ਕੀਤੀਆਂ ਸਨ, ਜਿਸ ਵਿੱਚ 32 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ।

3 ਸੂਚੀਆਂ ਜਾਰੀ 

ਐਤਵਾਰ ਨੂੰ ਪਾਰਟੀ ਵਿੱਚ ਸ਼ਾਮਲ ਹੋਏ ਰਮੇਸ਼ ਪਹਿਲਵਾਨ ਨੂੰ ਵੀ ਆਮ ਆਦਮੀ ਪਾਰਟੀ ਨੇ ਟਿਕਟ ਦਿੱਤੀ ਹੈ।

ਰਮੇਸ਼ ਪਹਿਲਵਾਨ

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਤੋਂ ਚੋਣ ਲੜਨਗੇ, ਜਦਕਿ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਤੋਂ ਚੋਣ ਅਖਾੜੇ ਵਿੱਚ ਉਤਰੇ ਹਨ।

ਨਵੀਂ ਦਿੱਲੀ ਵਿਧਾਨ ਸਭਾ 

ਆਮ ਆਦਮੀ ਨੇ ਕੁੱਲ ਮਿਲਾ ਕੇ 17 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਹਨ।

ਟਿਕਟਾਂ ਰੱਦ

ਸੁਖਬੀਰ ਸਿੰਘ ਬਾਦਲ ਵੱਲੋਂ ਦਮਦਮਾ ਸਾਹਿਬ ਵਿੱਚ ਸਜ਼ਾ ਦੇ 7ਵੇਂ ਦਿਨ ਸੇਵਾ ਜਾਰੀ