ਪੰਜਾਬ ‘ਚ 46 ਸਾਲ ਦਾ ਗਰਮੀ ਦਾ ਟੁੱਟੇਗਾ ਰਿਕਾਰਡ

27 May 2024

TV9 Punjabi

Author: Isha

ਪੰਜਾਬ ਨੋਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

2.4 ਡਿਗਰੀ ਦਾ ਵਾਧਾ

ਅੱਜ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ 48 ਨੂੰ ਪਾਰ ਕਰ ਸਕਦਾ ਹੈ, ਭਾਵ ਅੱਜ 46 ਸਾਲਾਂ ਦਾ ਪੁਰਾਣਾ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। 

ਤਾਪਮਾਨ 

ਫਰੀਦਕੋਟ ਦਾ ਤਾਪਮਾਨ ਐਤਵਾਰ ਸ਼ਾਮ ਨੂੰ 47.4 ਡਿਗਰੀ ਦਰਜ ਕੀਤਾ ਗਿਆ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ ਸਿਰਫ 0.3 ਡਿਗਰੀ ਘੱਟ ਹੈ। 

ਫਰੀਦਕੋਟ

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ।

ਬਠਿੰਡਾ

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4 ਦਿਨਾਂ ‘ਚ ਰਾਤ ਨੂੰ ਪਾਰਾ ਵਧ ਸਕਦਾ ਹੈ। 

ਪਾਰਾ ਵਧ ਸਕਦਾ ਹੈ

ਦਿਨ ਦੇ ਤਾਪਮਾਨ ਵਿੱਚ ਹੋਰ ਵਾਧਾ ਸੰਭਵ ਹੈ। 30 ਮਈ ਨੂੰ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਗਿਰਾਵਟ

ਚੰਡੀਗੜ੍ਹ ‘ਚ ਹੀਟ ਵੇਵ ਦਾ ਰੈੱਡ ਅਲਰਟ; ਹਿਮਾਚਲ ਦੇ 10 ਜ਼ਿਲ੍ਹਿਆਂ ਵਿੱਚ ਚੇਤਾਵਨੀ