ਪਾਕਿਸਤਾਨ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਹੋਇਆ ਨਿੱਗਾ ਸੁਆਗਤ

13 April 2024

TV9 Punjabi

Author: Isha

ਵਿਸਾਖੀ ਦੇ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਇੱਕ ਜਥਾ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਰਵਾਨਾ ਹੋਇਆ। 

ਵਿਸਾਖੀ

ਇਹ ਜਥਾ ਪਾਕਿਸਤਾਨ ਵਿੱਚ ਖਾਲਸਾ ਸਾਜਨਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ।

ਜਥਾ

ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ 1525 ਸ਼ਰਧਾਲੂਆਂ ਨੇ ਵੀਜ਼ਾ ਅਪਲਾਈ ਕੀਤਾ ਸੀ।

ਖਾਲਸਾ ਸਾਜਨਾ ਦਿਵਸ 

ਜਿਨ੍ਹਾਂ ਵਿੱਚੋਂ 596 ਯਾਤਰੀਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਸਰਕਾਰ ਵੱਲੋਂ ਸਿਰਫ਼ 929 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ। 

929 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਜਥੇ ਦੀ ਅਗਵਾਈ ਦੀ ਜਿੰਮੇਵਾਰੀ ਸਮੂਹ ਮੈਂਬਰ ਕੁਲਵੰਤ ਸਿੰਘ ਮੰਨਣ ਨੂੰ ਸੌਂਪੀ ਗਈ ਹੈ। 

ਅਗਵਾਈ ਦੀ ਜਿੰਮੇਵਾਰੀ

ਇਹ 2 ਬੀਜ ਸਵੇਰੇ ਖਾਲੀ ਪੇਟ ਖਾਓ, ਨਹੀਂ ਵਧੇਗਾ ਕੋਲੈਸਟ੍ਰੋਲ