ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ, 17 ਮਹੀਨੇ ਬਾਅਦ ਰਿਹਾਈ

09-08- 2024

TV9 Punjabi

Author: Isha Sharma

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ।

ਰਾਹਤ

ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ ਇਸ ਮਾਮਲੇ ਵਿੱਚ ਫਰਵਰੀ 2023 ਤੋਂ ਤਿਹਾੜ ਜੇਲ੍ਹ 'ਚ ਬੰਦ ਹਨ। 

ਤਿਹਾੜ ਜੇਲ੍ਹ

ਬੀਤੀ 6 ਅਗਸਤ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਨੂੰ ਲੈ ਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 

ਸੁਪਰੀਮ ਕੋਰਟ

ਹੁਣ ਕੋਰਟ ਨੇ ਉਨ੍ਹਾਂ ਨੂੰ 10 ਲੱਖ ਰੁਪਏ ਦੇ ਜ਼ਮਾਨਤ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। 

ਜ਼ਮਾਨਤ ਬਾਂਡ

ਸਿਸੋਦੀਆ ਨੂੰ ਈਡੀ ਅਤੇ ਸੀਬੀਆਈ ਮਾਮਲੇ ਵਿੱਚ 10-10 ਲੱਖ ਰੁਪਏ ਦਾ ਬਾਂਡ ਭਰਨਾ ਹੋਵੇਗਾ। 

ਈਡੀ ਅਤੇ ਸੀਬੀਆਈ ਮਾਮਲਾ

ਸਿਸੋਦੀਆ ਨੂੰ ਆਪਣਾ ਪਾਸਪੋਰਟ ਸਰੇਂਡਰ ਕਰਨਾ ਹੋਵੇਗਾ। ਹਰ ਸੋਮਵਾਰ ਨੂੰ IO ਨੂੰ ਰਿਪੋਰਟ ਕਰਨੀ ਪਵੇਗੀ।

ਪਾਸਪੋਰਟ ਸਰੇਂਡਰ 

ਨੀਰਜ ਚੋਪੜਾ ਨੂੰ ਚਾਂਦੀ ਦਾ ਤਗਮਾ ਜਿੱਤਣ 'ਤੇ ਕਿੰਨੇ ਪੈਸੇ ਮਿਲੇ?