ਕੁਲਦੀਪ ਧਾਲੀਵਾਲ ਨੇ ਬਿੱਟੂ ਨਾਲ ਕੀਤੀ ਮੁਲਾਕਾਤ

10-09- 2024

TV9 Punjabi

Author: Isha Sharma

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ (ਮੰਗਲਵਾਰ) ਨੂੰ ਦਿੱਲੀ ਵਿਖੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। 

ਕੁਲਦੀਪ ਸਿੰਘ ਧਾਲੀਵਾਲ 

ਪੰਜਾਬ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਬੱਲਦਵਾਲ ਤੱਕ ਰੇਲਵੇ ਲਾਈਨ ਦੇ ਵਿਸਥਾਰ ਦੀ ਮੰਗ ਕੀਤੀ ਹੈ।

ਅਜਨਾਲਾ 

ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹਾਲੇ ਤੱਕ ਰੇਲਵੇ ਲਾਈਨ ਦਾ ਵਿਸਤਾਰ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਰੇਲਵੇ ਲਾਈਨ

ਮੀਟਿੰਗ ਤੋਂ ਬਾਅਦ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। 

ਮੀਟਿੰਗ

ਉਨ੍ਹਾਂ ਨੇ ਕਿਹਾ ਕਿ ਕੈਬਿਨਟ ਮੰਤਰੀ ਨੇ ਉਨ੍ਹਾਂ ਨੂੰ ਸਾਰੇ ਮਾਮਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਅਧਿਕਾਰੀਆਂ ਨੂੰ ਪ੍ਰਾਜੈਕਟ ‘ਤੇ ਕੰਮ ਸ਼ੁਰੂ ਕਰਨ ਲਈ ਕਿਹਾ ਹੈ।

ਪ੍ਰਾਜੈਕਟ

ਡਾਕਟਰਾਂ ਦੀ ਸੁਰੱਖਿਆ ਲਈ ਐਕਸ਼ਨ ਮੋਡ ‘ਚ ਸਰਕਾਰ, ਸਾਰੇ ਜਿਲ੍ਹਿਆਂ “ਚ ਬਣਾਏ ਬੋਰਡ