ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ

27 June 2024

TV9 Punjabi

Author: Isha 

ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ

AAP ਦੇ ਸੰਸਦ ਮੈਂਬਰਾਂ ਨੇ ਵੀ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਦਿਆਂ ਕਿਹਾ ਕਿ ਸਾਨੂੰ ਰਾਸ਼ਟਰਪਤੀ ਦਾ ਪੂਰਾ ਸਤਿਕਾਰ ਹੈ ਪਰ ਸੰਬੋਧਨ ਸਰਕਾਰ ਵੱਲੋਂ ਲਿਖਿਆ ਜਾਂਦਾ ਹੈ। ਇਸ ਲਈ ਅਸੀਂ ਇਸ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲੈ ਰਹੇ ਹਾਂ।

 ਬਾਈਕਾਟ

Plc2wp-T-H-Yhk8j

Plc2wp-T-H-Yhk8j

ਸੰਗਰੂਰ ਤੋਂ AAP ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਅਤੇ ਸੰਵਿਧਾਨ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ, ਪਰ ਅਸਲ ਵਿੱਚ ਇਸ ਦੇ ਉਲਟ ਪੂਰੇ ਦੇਸ਼ ਵਿੱਚ ਸੰਵਿਧਾਨ ਅਤੇ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ।

ਗੁਰਮੀਤ ਸਿੰਘ ਮੀਤ ਹੇਅਰ

AAP ਦੇ ਸੰਸਦ ਮੈਂਬਰਾਂ ਨੇ ਕਿਹਾ ਦਿੱਲੀ ਤੋਂ ਲੈ ਕੇ ਪੱਛਮੀ ਬੰਗਾਲ, ਝਾਰਖੰਡ ਅਤੇ ਮਹਾਰਾਸ਼ਟਰ ਤੱਕ ਜਾਂਚ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਹੋ ਰਹੀ ਹੈ। 

ਜਾਂਚ ਏਜੰਸੀਆਂ 

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅੱਜ ਅਸੀਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਆਪਣੀ ਪਾਰਟੀ ਦੇ ਪੱਧਰ ਤੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਗ੍ਰਿਫ਼ਤਾਰੀ

ਸੰਸਦ ਦੇ ਬਾਹਰ AAP ਸੰਸਦ ਮੈਂਬਰਾਂ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ