ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਚਲਾਈ ‘ਮੈਂ ਵੀ ਕੇਜਰੀਵਾਲ ਮੁਹਿੰਮ’

26 March 2024

TV9 Punjabi

ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਮੋਦੀ ਸਰਕਾਰ ਖਿਲਾਫ਼ ਤਿੱਖੇ ਤੇਵਰ ਦਿਖਾਉਂਦੀ ਨਜ਼ਰ ਆਵੇਗੀ।

ਆਮ ਆਦਮੀ ਪਾਰਟੀ 

ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ AAP ਵੱਲੋਂ ਮੈਂ ਵੀ ਕੇਜਰੀਵਾਲ ਮੁਹਿੰਮ ਸ਼ੁਰੂ ਕਰਨ ਦਾ ਫੈਸਲਿਆ ਲਿਆ ਗਿਆ ਹੈ।

ਅਰਵਿੰਦ ਕੇਜਰੀਵਾਲ

 ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੇ ਲੀਡਰਾਂ ਨੇ ਆਪਣੇ ਸ਼ੋਸਲ ਮੀਡੀਆ ਅਕਾਉਂਟ 'ਤੇ ਤਸਵੀਰਾਂ ਨੂੰ ਬਦਲ ਲਿਆ ਹੈ।

ਸ਼ੋਸਲ ਮੀਡੀਆ ਅਕਾਉਂਟ

ਈਡੀ ਵੱਲੋਂ ਹਿਰਾਸਤ ਵਿੱਚ ਲਏ ਗਏ AAP ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ।

ਮੁਹਿੰਮ 

ਮੁਹਿੰਮ ਦੌਰਾਨ ਪਾਰਟੀ ਦੇ ਸਾਰੇ ਵਰਕਰ ਅਤੇ ਲੀਡਰ ਆਪਣੇ ਸ਼ੋਸਲ ਮੀਡੀਆ ਖਾਤਿਆਂ ਦੀ ਪ੍ਰੋਫਾਇਲ ਫੋਟੋ ਤੇ ਮੈਂ ਵੀ ਕੇਜਰੀਵਾਲ ਨਾਮ ਦਾ ਇੱਕ ਪੋਸਟਰ ਲਗਾਉਣ ਲਈ ਕਿਹਾ ਗਿਆ ਹੈ।

ਵਰਕਰ ਅਤੇ ਲੀਡਰ

ਇਸ ਮੁਹਿੰਮ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਆਪਣੇ ਸ਼ੋਸਲ ਮੀਡੀਆ ਖਾਤਿਆਂ ਵਿੱਚ ਤਸਵੀਰਾਂ ਨੂੰ ਬਦਲਿਆ ਜਾ ਰਿਹਾ ਹੈ। 

ਤਸਵੀਰਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਸ਼ੋਸਲ ਮੀਡੀਆ 'ਤੇ ਆਪਣੀ ਤਸਵੀਰ ਦੀ ਥਾਂ ਮੈਂ ਵੀ ਕੇਜਰੀਵਾਲ ਵਾਲਾ ਬੈਨਰ ਲਗਾਇਆ ਹੈ।

ਬੈਨਰ 

ਪੰਜ ਦਿਨਾਂ ‘ਚ AAP ਕਰੇਗੀ ਬਚੇ ਪੰਜੋਂ ਉਮੀਦਵਾਰਾਂ ਦਾ ਐਲਾਨ