31 March 2024
TV9 Punjabi
ਭਾਜਪਾ ਵੱਲੋਂ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 11 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
ਸੂਚੀ 'ਚ 6 ਪੰਜਾਬ, 3 ਓਡੀਸ਼ਾ ਅਤੇ ਦੋ ਪੱਛਮੀ ਬੰਗਾਲ ਦੇ ਹਨ। ਬੀਜੇਪੀ ਵੱਲੋਂ ਪੰਜਾਬ ਦੇ 6 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।
ਲੋਕ ਸਭਾ ਚੋਣਾਂ 2024 ਲਈ ਬੀਜੇਪੀ ਅਤੇ ਅਕਾਲੀ ਦਲ ਵਿਚਾਲੇ ਗੱਠਜੋੜ ਨਹੀਂ ਹੋ ਸਕਿਆ।
ਪੰਜਾਬ ਦੀ ਸਭ ਤੋਂ ਅਹਿਮ ਮੰਨੀ ਜਾਣ ਵਾਲੀ ਜਲੰਧਰ ਸੀਟ ਤੋਂ ਬੀਜੇਪੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਮੈਦਨ ਵਿੱਚ ਉਤਾਰਿਆ ਹੈ।
ਫਰੀਦਕੋਟ ਵਿੱਚ ਕਲਾਕਾਰ AAP ਅਤੇ ਭਾਜਵਾ ਦੋਵਾਂ ਤੋਂ ਦੇ ਕਲਾਕਾਰ ਚੋਣ ਲੜਣਗੇ। ਬੀਜੇਪੀ ਵੱਲੋਂ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਬੀਜੇਪੀ ਵੱਲੋਂ ਇਸ ਬਾਰ ਸੰਨੀ ਦਿਓਲ ਦੀ ਟਿਕਟ ਕੱਟ ਕੇ ਦਿਨੇਸ਼ ਸਿੰਘ ਬੁੱਬੂ ਨੂੰ ਉਮੀਦਵਾਰ ਬਣਾਇਆ ਗਿਆ।
ਗੁੜ
ਤਰਨਜੀਤ ਸਿੰਘ ਸੰਧੂ ਨੂੰ ਬੀਜੇਪੀ ਨੇ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਹੈ। ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹਿ ਚੁੱਕੇ ਹਨ।
ਗੁੜ
ਬੀਜੇਪੀ ਵੱਲੋਂ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਨੂੰ ਟਿਕਟ ਦਿੱਤੀ ਹੈ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਹਨ।
ਗੁੜ
ਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਬੀਜੇਪੀ ਨੇ ਉਮਾਦਵਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਨੀਤ ਕੌਰ ਕਾਂਗਰਸ ਦੇ ਸਾਂਸਦ ਵਜੋ ਚੋਣ ਜਿੱਤ ਸਨ।
ਗੁੜ