ਕਿਸ ਨੂੰ ਨਹੀਂ ਖਾਣਾ ਚਾਹੀਦਾ ਆਂਵਲਾ?

26 Jan 2024

TV9 Punjabi

ਵਿਟਾਮਿਨ ਸੀ ਤੋਂ ਇਲਾਵਾ ਆਂਵਲੇ 'ਚ ਵਿਟਾਮਿਨ ਬੀ ਕੰਪਲੈਕਸ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।

ਆਂਵਲਾ ਇੱਕ ਸੁਪਰ ਫੂਡ!

ਆਂਵਲਾ ਸਕਿਨ ਨੂੰ ਸਿਹਤਮੰਦ ਰੱਖਣ ਤੋਂ ਲੈ ਕੇ ਵਾਲਾਂ ਦੀ ਗਰੋਥ ਅਤੇ ਇਮਿਊਨਿਟੀ ਵਧਾਉਣ ਤੱਕ ਕਈ ਤਰ੍ਹਾਂ ਨਾਲ ਫਾਇਦੇਮੰਦ ਹੈ ਪਰ ਕੁਝ ਲੋਕਾਂ ਨੂੰ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਆਂਵਲੇ ਦੇ ਫਾਇਦੇ

ਹਾਲਾਂਕਿ ਆਂਵਲਾ ਪਾਚਨ ਕਿਰਿਆ ਲਈ ਚੰਗਾ ਮੰਨਿਆ ਜਾਂਦਾ ਹੈ ਪਰ ਜਿਨ੍ਹਾਂ ਲੋਕਾਂ ਨੂੰ ਹਾਈਪਰ ਐਸਿਡਿਟੀ ਦੀ ਸਮੱਸਿਆ ਹੈ ਉਨ੍ਹਾਂ ਨੂੰ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਹਾਈਪਰ ਐਸਿਡਿਟੀ

ਜਿਨ੍ਹਾਂ ਲੋਕਾਂ ਨੂੰ ਗੁਰਦੇ ਦੀ ਪੱਥਰੀ ਜਾਂ ਇਸ ਨਾਲ ਜੁੜੀ ਕੋਈ ਹੋਰ ਸਮੱਸਿਆ ਹੈ, ਉਨ੍ਹਾਂ ਨੂੰ ਆਂਵਲੇ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਉੱਚ ਆਕਸਲੇਟ ਪਾਇਆ ਜਾਂਦਾ ਹੈ।

ਗੁਰਦੇ ਦੀ ਸਮੱਸਿਆ

ਜਿਨ੍ਹਾਂ ਲੋਕਾਂ ਦਾ ਬਲੱਡ ਪ੍ਰੈਸ਼ਰ ਘੱਟ ਜਾਂਦਾ ਹੈ, ਉਨ੍ਹਾਂ ਨੂੰ ਵੀ ਆਂਵਲੇ ਦੇ ਜ਼ਿਆਦਾ ਸੇਵਨ ਤੋਂ ਬਚਣਾ ਚਾਹੀਦਾ ਹੈ, ਨਹੀਂ ਤਾਂ ਸਮੱਸਿਆ ਗੰਭੀਰ ਹੋ ਸਕਦੀ ਹੈ।

ਘੱਟ ਬਲੱਡ ਪ੍ਰੈਸ਼ਰ

ਦਿਨ ਵੇਲੇ ਲੋਕਾਂ ਦੀ ਬਲੱਡ ਸ਼ੂਗਰ ਘੱਟ ਜਾਂਦੀ ਹੈ, ਉਹ ਵੀ ਆਂਵਲਾ ਖਾਣ ਤੋਂ ਪਰਹੇਜ਼ ਕਰੋ, ਕਿਉਂਕਿ ਇਸ ਵਿਚ ਹਾਈ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਦੇ ਗੁਣ ਹੁੰਦੇ ਹਨ।

ਘੱਟ ਬਲੱਡ ਸ਼ੂਗਰ

ਜਿਹੜੀਆਂ ਔਰਤਾਂ ਗਰਭ ਅਵਸਥਾ ਵਿੱਚ ਹਨ ਜਾਂ ਬ੍ਰੈਸਟਫੀਡਿੰਦ ਕਰਾ ਰਹੀਆਂ ਹਨ, ਉਨ੍ਹਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਆਂਵਲਾ ਨੂੰ ਆਪਣੀ ਖੁਰਾਕ ਵਿੱਚ ਉਚਿਤ ਮਾਤਰਾ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।

ਗਰਭ ਅਵਸਥਾ ਅਤੇ ਬ੍ਰੈਸਟਫੀਡਿੰਗ

ਇੱਕ ਮਹੀਨੇ ਤੱਕ ਮੇਥੀ ਦਾ ਪਾਣੀ ਪੀਣ ਨਾਲ ਸਿਹਤ 'ਤੇ ਕੀ ਅਸਰ ਪਵੇਗਾ?