ਕੇਜਰੀਵਾਲ ਨੂੰ HC ਤੋਂ ਵੱਡੀ ਰਾਹਤ, CM ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਰੱਦ

28 March 2024

TV9 Punjabi

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। 

ਵੱਡੀ ਰਾਹਤ

ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। 

ਪਟੀਸ਼ਨ

ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਅਜਿਹੀ ਕੋਈ ਸੰਵਿਧਾਨਕ ਜ਼ਿੰਮੇਵਾਰੀ ਨਹੀਂ ਹੈ ਕਿ ਅਰਵਿੰਦ ਕੇਜਰੀਵਾਲ ਆਪਣੇ ਅਹੁਦੇ ‘ਤੇ ਬਣੇ ਨਹੀਂ ਰਹਿ ਸਕਦੇ। 

ਸੰਵਿਧਾਨਕ ਜ਼ਿੰਮੇਵਾਰੀ

ਹਾਈ ਕੋਰਟ ਨੇ ਕਿਹਾ ਕਿ ਇਹ ਕਾਰਜਕਾਰਨੀ ਨਾਲ ਜੁੜਿਆ ਮਾਮਲਾ ਹੈ। ਦਿੱਲੀ ਦੇ ਉਪ ਰਾਜਪਾਲ ਇਸ ਮਾਮਲੇ ਨੂੰ ਦੇਖਣਗੇ ਅਤੇ ਫਿਰ ਇਸ ਨੂੰ ਰਾਸ਼ਟਰਪਤੀ ਕੋਲ ਭੇਜਣਗੇ। ਇਸ ਮਾਮਲੇ ਵਿੱਚ ਅਦਾਲਤ ਦੀ ਕੋਈ ਭੂਮਿਕਾ ਨਹੀਂ ਹੈ। 

ਹਾਈ ਕੋਰਟ

ਇਸ ਮਾਮਲੇ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਕੀਤੀ।

ਸੁਣਵਾਈ

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਨੇ ਕਿਹਾ ਕਿ ਜੇਕਰ ਸਰਕਾਰ ਦੀ ਕੋਈ ਨਾਕਾਮੀ ਹੈ ਤਾਂ ਰਾਜਪਾਲ ਜਾਂ ਰਾਸ਼ਟਰਪਤੀ ਇਸ ‘ਤੇ ਕਾਰਵਾਈ ਕਰਨਗੇ। 

ਅਦਾਲਤ ਨੇ ਕੀ ਕਿਹਾ?

ਪੰਜ ਦਿਨਾਂ ‘ਚ AAP ਕਰੇਗੀ ਬਚੇ ਪੰਜੋਂ ਉਮੀਦਵਾਰਾਂ ਦਾ ਐਲਾਨ