ਕੱਲ੍ਹ ਅੰਮ੍ਰਿਤਸਰ ‘ਚ ਸੀਐਮ ਮਾਨ ਨਾਲ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ

15 May 2024

TV9 Punjabi

Author: Isha 

ਸ਼ਰਾਬ ਨੀਤੀ ਮਾਮਲੇ ‘ਚ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਚੱਲ ਰਹੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ। 

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ

 ਸ਼ਾਮ 6 ਵਜੇ ਰੋਡ ਸ਼ੋਅ ਵੀ ਕਰਾਂਗੇ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ।

ਰੋਡ ਸ਼ੋਅ 

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੇ ਕਨਵੀਨਰ

ਇਹ ਰੋਡ ਸ਼ੋਅ ਸ਼ਾਮੀ 6 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ।

ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ। 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਸੂਬੇ ‘ਚ ਸਿਆਸੀ ਤਾਪਮਾਨ ਵਧਣ ਦੇ ਆਸਾਰ ਹਨ।

ਸਿਆਸੀ ਤਾਪਮਾਨ

ਭਾਵੇਂ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ।  

ਪੰਜਾਬ ਫੇਰੀ

ਲਾਰੈਂਸ ਬਿਸ਼ਨੋਈ ਗੈਂਗ ‘ਤੇ ਵੱਡੀ ਕਾਰਵਾਈ, ਪੁਲਿਸ ਨੇ 9 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ