ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ 

27 May 2024

TV9 Punjabi

Author: Lalit Kumar

ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ।

ਸੰਗਤਾਂ

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਨਤਮਸਤਕ ਹੋਣ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ। 

ਸੁਨੀਤਾ ਕੇਜਰੀਵਾਲ

ਸੁਨੀਤਾ ਕੇਜਰੀਵਾਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਰਿਕਰਮਾ ਕਰਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ 'ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। 

ਸੱਚਖੰਡ ਸ੍ਰੀ ਦਰਬਾਰ ਸਾਹਿਬ

ਸੁਨੀਤਾ ਕੇਜਰੀਵਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।  

ਸਰਬੱਤ ਦੇ ਭਲੇ ਦੀ ਅਰਦਾਸ

1 ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਸ ਨੂੰ ਲੈ ਕੇ ਲਗਾਤਾਰ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਹੁਣ ਪ੍ਰਚਾਰ ਜੋਰਾਂ 'ਤੇ ਹੈ। 

ਲੋਕ ਸਭਾ ਚੋਣਾਂ

ਸੁਨੀਤਾ ਕੇਜਰੀਵਾਲ ਵੀ ਆਮ ਆਦਮੀ ਪਾਰਟੀ ਦੀ ਸਟਾਰ ਚੋਣ ਪ੍ਰਚਾਰਕ ਹਨ ਅਤੇ ਅੱਜ ਉਹ ਅੰਮ੍ਰਿਤਸਰ ਪਹੁੰਚੇ ਹਨ।  

ਸਟਾਰ ਚੋਣ ਪ੍ਰਚਾਰਕ

ਇਸ ਦੌਰਾਨ ਸੁਨੀਤਾ ਕੇਜਰੀਵਾਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

ਮੀਡੀਆ ਤੋਂ ਦੂਰੀ

ਚੰਡੀਗੜ੍ਹ ‘ਚ ਹੀਟ ਵੇਵ ਦਾ ਰੈੱਡ ਅਲਰਟ; ਹਿਮਾਚਲ ਦੇ 10 ਜ਼ਿਲ੍ਹਿਆਂ ਵਿੱਚ ਚੇਤਾਵਨੀ