ਰੋਜ਼ਾਨਾ ਸਵੇਰੇ ਕੇਲਾ ਖਾਣ ਨਾਲ ਸਿਹਤ 'ਤੇ ਕੀ ਅਸਰ ਪੈਂਦਾ ਹੈ?

16-09- 2024

TV9 Punjabi

Author: Isha Sharma

ਫਲ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਨੂੰ ਖਾਣ ਨਾਲ ਸਰੀਰ ਨੂੰ ਵਿਟਾਮਿਨ, ਮਿਨਰਲਸ ਅਤੇ ਫਾਈਬਰ ਸਮੇਤ ਸਾਰੇ ਜ਼ਰੂਰੀ ਤੱਤ ਮਿਲ ਜਾਂਦੇ ਹਨ।

ਫਾਈਬਰ

ਪਰ ਕੀ ਤੁਸੀਂ ਜਾਣਦੇ ਹੋ ਕਿ ਰੋਜ਼ਾਨਾ ਇੱਕ ਕੇਲਾ ਖਾਣ ਨਾਲ ਤੁਹਾਡੀ ਸਿਹਤ ਨੂੰ ਕਿੰਨੇ ਫਾਇਦੇ ਹੋ ਸਕਦੇ ਹਨ।

ਕੇਲਾ

ਨਿਊਟ੍ਰੀਸ਼ਨਿਸਟ ਨਮਾਮੀ ਅਗਰਵਾਲ ਦਾ ਕਹਿਣਾ ਹੈ ਕਿ ਕੇਲੇ 'ਚ ਪ੍ਰੋਟੀਨ, ਫਾਈਬਰ, ਪੋਟਾਸ਼ੀਅਮ, ਵਿਟਾਮਿਨ ਬੀ6, ਐਂਟੀ-ਆਕਸੀਡੈਂਟ ਅਤੇ ਫਾਈਟੋਨਿਊਟ੍ਰੀਐਂਟਸ ਹੁੰਦੇ ਹਨ।

ਨਿਊਟ੍ਰੀਸ਼ਨਿਸਟ

ਕੇਲੇ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ।

ਫਾਈਬਰ 

ਕੇਲੇ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਨਾਲ ਹੀ, ਫਾਈਬਰ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।

ਪੋਟਾਸ਼ੀਅਮ

ਕੋਲੈਸਟ੍ਰੋਲ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖਣ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ। ਇਸ ਲਈ ਰੋਜ਼ਾਨਾ ਕੇਲਾ ਖਾਣ ਨਾਲ ਦਿਲ ਦੀ ਬੀਮਾਰੀ ਦਾ ਖਤਰਾ ਘੱਟ ਹੋ ਜਾਂਦਾ ਹੈ।

ਬਲੱਡ ਪ੍ਰੈਸ਼ਰ

ਸਵੇਰੇ ਕਸਰਤ ਕਰਨ ਜਾਂ ਨਾਸ਼ਤੇ ਤੋਂ ਪਹਿਲਾਂ ਕੇਲਾ ਖਾਣ ਨਾਲ ਊਰਜਾ ਮਿਲਦੀ ਹੈ, ਜਿਸ ਨਾਲ ਤੁਹਾਡਾ ਮੂਡ ਵੀ ਠੀਕ ਰਹਿੰਦਾ ਹੈ।

Energy

ਕਿਸ ਵਿਟਾਮਿਨ ਦੀ ਕਮੀ ਨਾਲ ਅੱਖਾਂ ਕਮਜ਼ੋਰ ਹੋ ਜਾਂਦੀਆਂ ਹਨ?